Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:57 pm

+91 90915 01313 , +91 90916 01313

punjabbanni@gmail.com
punjabbani@yahoo.com

ਸੈਫ ਅਲੀਖਾਨ ਦੇ ਘਰ ਵੜ ਹਮਲਾਵਰਾਂ ਹਮਲਾ ਕਰ ਕੀਤਾ ਸੈਫ ਅਲੀ ਖਾਨ ਨੂੰ ਜ਼ਖ਼ਮੀ

ਸੈਫ ਅਲੀਖਾਨ ਦੇ ਘਰ ਵੜ ਹਮਲਾਵਰਾਂ ਹਮਲਾ ਕਰ ਕੀਤਾ ਸੈਫ ਅਲੀ ਖਾਨ ਨੂੰ ਜ਼ਖ਼ਮੀ

ਸੈਫ ਅਲੀਖਾਨ ਦੇ ਘਰ ਵੜ ਹਮਲਾਵਰਾਂ ਹਮਲਾ ਕਰ ਕੀਤਾ ਸੈਫ ਅਲੀ ਖਾਨ ਨੂੰ ਜ਼ਖ਼ਮੀ
ਮੁੰਬਈ : ਭਾਰਤ ਦੇ ਪ੍ਰਸਿੱਧ ਸ਼ਹਿਰ ਮੁੰਬਈ ਦੇ ਵਸਨੀਕ ਤੇ ਬਾਲੀਵੁੱਡ ਸਟਾਰ ਸੈਫ ਅਲੀ ਖਾਨ `ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ, ਜਿਸ ਕਾਰਨ ਇਲਾਜ ਲਈ ਭਰਤੀ ਹੋਏ ਸੈਫ ਅਲੀ ਖਾਨ ਦੀ ਡਾਕਟਰਾਂ ਨੂੰ ਸਰਜਰੀ ਤੱਕ ਕਰਨੀ ਪਈ ।ਸੈਫ ਅਲੀ ਖਾਨ ਤੇ ਚਾਕੂਆਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਉਦੇਸ਼ ਨਾਲ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਚੋਰੀ ਦੀ ਨੀਅਤ ਨਾਲ ਘਰ ਵਿੱਚ ਦਾਖ਼ਲ ਹੋਏ ਸਨ । ਇਸ ਦੌਰਾਨ ਉਨ੍ਹਾਂ ਦਾ ਸਾਹਮਣਾ ਸੈਫ ਅਲੀ ਖਾਨ ਨਾਲ ਹੋਇਆ । ਇਸ ਹਮਲੇ `ਚ ਬਾਲੀਵੁੱਡ ਸਟਾਰ ਸੈਫ ਅਲੀ ਖਾਨ ਜ਼ਖਮੀ ਹੋ ਗਏ ਹਨ ।

Advertisement
Advertisement
Advertisement
Advertisement
Scroll to Top