Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਇੰਸ ਸਿਟੀ ਵਿਖੇ 19ਵਾਂ ਤੇ 20ਵਾਂ ਡੋਗ ਸ਼ੋਅ 26 ਨੂੰ

ਸਾਇੰਸ ਸਿਟੀ ਵਿਖੇ 19ਵਾਂ ਤੇ 20ਵਾਂ ਡੋਗ ਸ਼ੋਅ 26 ਨੂੰ

ਸਾਇੰਸ ਸਿਟੀ ਵਿਖੇ 19ਵਾਂ ਤੇ 20ਵਾਂ ਡੋਗ ਸ਼ੋਅ 26 ਨੂੰ
ਕਪੂਰਥਲਾ : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ 19ਵਾਂ ਅਤੇ 20ਵਾਂ ਸਲਾਨਾਂ ਆਲ ਬ੍ਰੀਡ ਡੋਗ ਸ਼ੋਅ 26 ਜਨਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ । ਇਹ ਸ਼ੋਅ ਆਮ ਲੋਕਾਂ ਨੂੰ ਪਾਲਤੂ ਜਾਨਵਰਾਂ ਵਿਚਲੀ ਜੈਵਿਕ ਵਿਭਿੰਨਤਾ ਤੇ ਜੀਨ ਪੂਲ ਦੀ ਜਾਣਕਾਰੀ ਦੇਣ ਲਈ ਇਕ ਪਲੇਟਫ਼ਾਰਮ ਹੋਵੇਗਾ । ਇਹ ਜਾਣਕਾਰੀ ਇਸ ਸ਼ੋਅ ਦੇ ਕੋਆਰਡੀਨੇਟਰ ਡਾ. ਮੋਨੀਸ਼ ਸੋਇਨ ਵਿਗਿਆਨ-ਡੀ ਸਾਇੰਸ ਸਿਟੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਮੌਕੇ 35 ਤੋਂ ਵੱਧ ਪ੍ਰਜਾਤੀਆਂ ਦੇ 300 ਤੋਂ ਵੱਧ ਕੁੱਤੇ ਜਿਵੇਂ ਕਿ ਜਰਮਨ ਸ਼ੈਫ਼ਡ, ਲੈਬਰੇਡੋਰ ਰਿਟਵੀਲ, ਡਾਬਰਮੈਨ ਪਿੰਨਚਰ, ਅਮਰੀਕਨ ਬੁਲਡਾਗ, ਬੋਕਸਰ, ਰੋਟਵੀਲਹਰ ਗਰੇਟ ਡੇਨ ਆਦਿ ਹਿੱਸਾ ਲੈ ਰਹੇ ਹਨ । ਅੰਮ੍ਰਿਤਸਰ ਤੋਂ ਏ. ਐਸ. ਆਈ. ਭਿੰਡਰ, ਊਦੈਪੁਰ ਤੋਂ ਹਿਮਾਂਸ਼ੂ ਵਿਆਸ ਅਤੇ ਗਾਜ਼ੀਆਬਾਦ ਤੋਂ ਰਾਜੀਵ ਚੌਧਰੀ ਇਸ ਸ਼ੋਅ ਵਿਚ ਜਿਊਰੀ ਮੈਂਬਰਾਂ ਵਜੌਂ ਸ਼ਿਰਕਤ ਕਰ ਰਹੇ ਹਨ । ਉਨ੍ਹਾਂ ਅੱਗੋਂ ਹੋਰ ਜਾਣਕਾਰੀ ਦਿੰਦਿਆਂ ਇਸ ਮੌਕੇ ਇੰਡੀਅਨ ਕੈਨਲ ਕਲੱਬ ਦੇ ਪ੍ਰਵਾਨਿਤ ਨੁਮਾਇੰਦਿਆਂ ਚੰਡੀਗੜ੍ਹ ਦੇ ਐਚ. ਐਸ. ਔਲਖ ਅਤੇ ਕੋਟਕਪੂਰਾ ਤੋਂ ਆਏ ਡਾ. ਅੰਕਿਤ ਛਿੱਬੜ ਵਲੋਂ ਕੇ. ਸੀ. ਆਈ. ਸਿੰਗਲ ਡੋਗ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਜਾਵੇਗਾ ।

Advertisement
Advertisement
Advertisement
Advertisement
Scroll to Top