Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਐਸ. ਪੀ. ਸੀ. ਐਲ. ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਪੀ. ਐਸ. ਪੀ. ਸੀ. ਐਲ. ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਪੀ. ਐਸ. ਪੀ. ਸੀ. ਐਲ. ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਪਟਿਆਲਾ : ਪੀ. ਐਸ. ਪੀ. ਸੀ. ਐਲ., ਪਟਿਆਲਾ ਦੇ ਟੀ. ਟੀ. ਆਈ., ਲੈਕਚਰ ਹਾਲ ਵਿਖੇ ਡਿਮਾਂਡ ਸਾਈਡ ਮੈਨੇਜਮੈਂਟ ਅਤੇ ਊਰਜਾ ਕੁਸ਼ਲਤਾ ਤੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਪੇਡਾ ਵੱਲੋਂ ਬੀ. ਈ. ਈ. ਦੁਆਰਾ ਆਯੋਜਿਤ ਪੀ. ਐਸ. ਪੀ. ਸੀ. ਐਲ. ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਇੰਜੀ. ਇੰਦਰਜੀਤ ਸਿੰਘ ਬਾਜਵਾ, ਮੁੱਖ ਇੰਜੀਨੀਅਰ ਟੀ. ਏ. ਐਂਡ ਆਈ ਨੇ ਕੀਤੀ, ਜਿਸ ਵਿੱਚ ਇੰਜੀ. ਇੰਦਰਪਾਲ ਸਿੰਘ, ਮੁੱਖ ਇੰਜੀਨੀਅਰ ਈਏ ਐਂਡ ਇਨਫੋਰਸਮੈਂਟ ਮੁੱਖ ਮਹਿਮਾਨ ਸਨ । ਇੰਜੀ. ਸਲੀਮ ਮੁਹੰਮਦ, ਡਿਪਟੀ ਸੀ. ਈ. ਡੀ. ਐਸ. ਐਮ., ਇੰਜੀ. ਹਰਪ੍ਰੀਤ ਰਾਜ ਸਿੰਘ ਸੰਧੂ, ਏ. ਐਸ. ਈ. ਡੀ. ਐਸ. ਐਮ., ਇੰਜੀ. ਭੁਪਿੰਦਰ ਸਿੰਘ, ਏ. ਈ. ਈ. ਡੀ. ਐਸ. ਐਮ. ਅਤੇ ਇੰਜੀ. ਹੇਨਾ ਗਰਗ, ਏ. ਈ. ਈ. ਡੀ. ਐਸ. ਐਮ. ਨੇ ਵੀ ਪੀ. ਐਸ. ਪੀ. ਸੀ. ਐਲ. ਦੇ ਡਿਮਾਂਡ ਸਾਈਡ ਮੈਨੇਜਮੈਂਟ ਵੱਲੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ । ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. ਦੇ 50 ਤੋ ਜਿਆਦਾ ਭਾਗੀਦਾਰਾਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਪੇਡਾ, ਚੰਡੀਗੜ੍ਹ ਵੱਲੋਂ ਡਾ. ਐਚ. ਕੇ. ਸਿੰਘ ਦੁਆਰਾ ਦਿੱਤਾ ਗਿਆ । ਊਰਜਾ ਸੰਭਾਲ ਐਕਟਾਂ ਦੇ ਲਾਗੂ ਕਰਨ ਦੇ ਪਹਿਲੂਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਭਾਗੀਦਾਰਾਂ ਨੇ ਪ੍ਰੋਗਰਾਮ ਨੂੰ ਬਹੁਤ ਲਾਹੇਵੰਦ ਪਾਇਆ ।

Advertisement
Advertisement
Advertisement
Advertisement
Scroll to Top