Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:30 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਨੇ ਆਪਣੀ ਟੀਮ ਸਮੇਤ ਦਿਲੀ ਵਿਖੇ ਸਾਂਭਿਆ ਮੋਰਚਾ

ਵਿਧਾਇਕ ਕੋਹਲੀ ਨੇ ਆਪਣੀ ਟੀਮ ਸਮੇਤ ਦਿਲੀ ਵਿਖੇ ਸਾਂਭਿਆ ਮੋਰਚਾ

ਵਿਧਾਇਕ ਕੋਹਲੀ ਨੇ ਆਪਣੀ ਟੀਮ ਸਮੇਤ ਦਿਲੀ ਵਿਖੇ ਸਾਂਭਿਆ ਮੋਰਚਾ
ਦਿਲੀ ਵਿਖੇ ਮੁੜ ਆਪ ਦੀ ਬਣੇਗੀ ਸਰਕਾਰ
– ਇਕ ਵੱਡੀ ਟੀਮ ਨਾਲ ਅਜੀਤਪਾਲ ਕਈ ਦਿਨਾਂ ਤੋਂ ਦਿਲੀ ਵਿਚ ਲਗਾਈ ਬੈਠੇ ਹਨ ਡੇਰੇ
– ਪੰਜਾਬ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਧ ਰਿਹੈ ਅੱਗੇ
ਪਟਿਆਲਾ : ਆਮ ਆਦਮੀ ਪਾਰਟੀ ਦੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਆਪਣੀ ਪੂਰੀ ਟੀਮ ਨਾਲ ਦਿਲੀ ਚੋਣਾਂ ਵਿਚ ਮੋਰਚਾ ਲਗਾਕੇ ਬੈਠੇ ਹਨ। ਉਹ ਸ੍ਰੀ ਅਰਵਿੰਦ ਕੇਜਰੀਵਾਲ ਦੀ ਦਿਲੀ ਵਿਚ ਮੁੜ ਸਰਕਾਰ ਬਣਾਉਣ ਲਈ ਉਮੀਦਵਾਰਾਂ ਦੇ ਹਕ ਵਿਚ ਜੋਰਦਾਰ ਪ੍ਰਚਾਰ ਕਰ ਰਹੇ ਹਨ । ਅੱਜ ਵੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਪਣੀ ਟੀਮ ਦੇ ਨਾਲ ਡੋਰ ਟੂ ਡੋਰ ਘਰ ਘਰ ਜਾ ਕੇ ਪ੍ਰਚਾਰ ਕੀਤਾ ਤੇ ਲੋਕਾਂਨੂੰ ਆਪ ਪਾਰਟੀ ਵਲੋ ਕੀਤੇ ਗਏ ਕੰਮਾਂ ਪ੍ਰਤੀ ਜਾਣੂ ਕਰਵਾਇਆ । ਉਨ੍ਹਾ ਆਖਿਆ ਕਿ ਲੋਕ ਪੂਰੀ ਤਰ੍ਹਾ ਜਾਗਰੂਕ ਹਨ ਅਤੇ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ । ਉਨ੍ਹਾ ਕਿਹਾ ਕਿ ਲੋਕ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਨੇ ਹੀ ਲੋਕਾਂ ਲਈ ਸਹੀ ਵਿਕਾਸ ਕਰਵਾਇਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਲਈ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਨਵੀ ਯੋਜਨਾਵਾਂ ਲੈ ਕੇ ਆ ਰਹੇ ਹਨ । ਲਾ ਅਤੇ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ । ਇਨ੍ਹਾਂ ਸਾਰੀ ਗੱਲਾਂ ਨੂੰ ਦੇਖਦੇ ਹੋਏ ਹੀ ਆਪ ਪਾਰਟੀ ਨੂੰ ਸਭ ਤੋਂ ਵੱਧ ਵੋਟਾਂ ਪੰਜਾਬ ਦੇ ਲੋਕਾਂ ਨੇ ਪਾਈਆਂ ਹਨ। ਇਸੇ ਤਰ੍ਹਾ ਦਿਲੀ ਵਿਚ ਵੀ ਆਪ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ । ਉਨ੍ਹਾਂ ਆਖਿਆ ਕਿ ਜਿਸ ਤਰ੍ਹਾ ਅੱਜ ਪੰਜਾਬ ਵਿਚ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦਾ ਵਜੂਦ ਨਹੀ ਹੈ, ਉਸੇ ਤਰ੍ਹਾ ਦਿਲੀ ਅੰਦਰ ਵੀ ਲੋਕਾਂ ਦੀ ਪਹਿਲੀ ਪਸੰਦ ਸਿਰਫ ਆਮ ਆਦਮੀ ਪਾਰਟੀ ਹੀ ਹੈ, ਜੋ ਕਿ ਲੋਕਾਂ ਲਈ ਸਹੀ ਵਿਕਾਸ ਤੇ ਕੰਮ ਕਰਕੇ ਦਿਖਾ ਰਹੀ ਹੈ, ਇਸ ਲਈ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦਿਲੀ ਅੰਦਰ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ ।

Advertisement
Advertisement
Advertisement
Advertisement
Scroll to Top