Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਚਾਰ ਸ਼ਹਿਰਾਂ ਵਿਚ ਆਨ ਲਾਈਨ ਚਲਾਨ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ 26 ਨੂੰ

ਪੰਜਾਬ ਦੇ ਚਾਰ ਸ਼ਹਿਰਾਂ ਵਿਚ ਆਨ ਲਾਈਨ ਚਲਾਨ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ 26 ਨੂੰ

ਪੰਜਾਬ ਦੇ ਚਾਰ ਸ਼ਹਿਰਾਂ ਵਿਚ ਆਨ ਲਾਈਨ ਚਲਾਨ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ 26 ਨੂੰ
ਚੰਡੀਗੜ੍ਹ : ਪੰਜਾਬ ਦੇ ਚਾਰ ਸ਼ਹਿਰਾਂ ਵਿਚ ਟੈ੍ਰਫਿਕ ਨਿਯਮਾਂ ਦੀ ਉਲੰਘਣਾਂ ਕਰਨ ਤੇ ਚਲਾਨ ਪ੍ਰਕਿਰਿਆ ਹੁਣ ਆਨ ਲਾਈਨ ਸ਼ੁਰੂ ਹੋ ਜਾਵੇਗੀ । ਜਿਨ੍ਹਾਂ ਚਾਰ ਸ਼ਹਿਰਾਂ ਵਿਚ ਇਹ ਪ੍ਰਕਿਰਿਆ ਹਾਲ ਦੀ ਘੜੀ ਸ਼ੁਰੂ ਕੀਤੀ ਜਾ ਰਹੀ ਹੈ ਵਿਚ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਸ਼ਾਮਲ ਹਨ ਅਤੇ ਇਹ 26 ਜਨਵਰੀ ਤੋਂ ਸ਼ੁਰੂ ਹੋਵੇਗੀ । ਪ੍ਰਾਪਤ ਜਾਣਕਾਰੀ ਮੁਤਾਬਕ ਟ੍ਰੈਫਿਕ ਸਿਗਨਲਾਂ `ਤੇ ਲਗਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ, ਇਸ ਲਈ ਇਨ੍ਹਾਂ ਸ਼ਹਿਰਾਂ ਵਿੱਚ 26 ਜਨਵਰੀ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਜਾਵੇਗੀ । ਹੁਣ ਇਨ੍ਹਾਂ ਸ਼ਹਿਰਾਂ `ਚ ਟ੍ਰੈਫਿਕ ਵਿਵਸਥਾ ਟ੍ਰੈਫ਼ਿਕ ਪੁਲਸ ਦੇ ਨਾਲ-ਨਾਲ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ `ਚ ਰਹੇਗੀ । ਇਨ੍ਹਾਂ ਸਾਰੇ ਸ਼ਹਿਰਾਂ ਵਿੱਚ ਕੈਮਰਿਆਂ ਲਈ ਕੰਟਰੋਲ ਰੂਮ ਬਣਾਏ ਗਏ ਹਨ, ਜਿੱਥੇ ਟ੍ਰੈਫਿ਼ਕ ਪੁਲਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ । ਇੱਥੋਂ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਤਿਆਰ ਕੀਤੇ ਜਾਣਗੇ ਅਤੇ ਡਾਕ ਰਾਹੀਂ ਘਰ ਪਹੁੰਚ ਜਾਣਗੇ ।

Advertisement
Advertisement
Advertisement
Advertisement
Scroll to Top