Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 9:46 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ
ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ
ਪਟਿਆਲਾ, 27 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ । ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ, ਹੋਮ ਗਾਰਡ ਜਵਾਨ ਗੁਰਦੀਪ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ । ਉਨ੍ਹਾਂ ਨੇ ਸੁਪਰਡੈਂਟ ਆਫ਼ ਪੁਲਿਸ ਨਵਰੀਤ ਸਿੰਘ ਵਿਰਕ, ਜਸਮੀਤ ਸਿੰਘ, ਜੁਗਰਾਜ ਸਿੰਘ, ਦਿਗਵਿਜੇ ਕਪਿਲ ਅਤੇ ਹਰਿੰਦਰ ਸਿੰਘ, ਕਮਾਂਡੈਂਟ ਪਰਮਪਾਲ ਸਿੰਘ, ਏਆਈਜੀ ਅਵਨੀਤ ਕੌਰ ਸਿੱਧੂ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਮਰਪਾਲ ਸਿੰਘ, ਇੰਸਪੈਕਟਰ ਪਰਾਨ, ਪ੍ਰਿਤਪਾਲ ਸਿੰਘ, ਸੁਖਮਿੰਦਰ ਸਿੰਘ ਅਤੇ ਮਨਫੂਲ ਸਿੰਘ, ਸਬ ਇੰਸਪੈਕਟਰ ਰਾਜੇਸ਼ ਕੁਮਾਰ, ਪਰਮਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ ਅਤੇ ਸੁਮਿਤ ਐਰੀ, ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਸੀ II ਸਿਮਰਨਜੀਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵਨੀਤ ਅਹਿਲਾਵਤ ਆਈ.ਪੀ.ਐਸ., ਸੈਕਿੰਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਪੀ.ਪੀ.ਐਸ. ਅਤੇ ਡਾ. ਜਤਿੰਦਰ ਕਾਂਸਲ (ਸੇਵਾਮੁਕਤ ਸਿਵਲ ਸਰਜਨ), ਡਾ. ਜਗਪਾਲ ਇੰਦਰ, ਰਾਜਿੰਦਰਾ ਹਸਪਤਾਲ ਦੇ ਐਮ.ਐਸ. ਡਾ. ਗਿਰੀਸ਼ ਸਾਹਨੀ, ਡਾ. ਸਤੀਸ਼ ਕੁਮਾਰ, ਡਾ. ਸੰਜੀਵ ਅਰੋੜਾ, ਡਾ. ਕ੍ਰਿਸ਼ਵ ਗਰਗ, ਏ. ਐਮ. ਜੋਗੀ, ਧਨਜੀਤ ਕੌਰ, ਅੰਕਿਤ ਸਿੰਗਲਾ, ਬਾਲ ਕ੍ਰਿਸ਼ਨ ਸਿੰਗਲਾ, ਡਾ. ਰਾਜਦੀਪ ਸਿੰਘ, ਡਾ. ਇੰਦਰਪ੍ਰੀਤ ਸੰਧੂ, ਆਮਿਰ ਸਿੰਘ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਦਾਮਿਨੀ, ਵੈਭਵ ਰਾਜੌਰੀਆ, ਬਲਜੀਤ ਸਿੰਘ, ਲਤੀਫ਼ ਮੁਹੰਮਦ, ਟੀਨਾ ਖੰਨਾ, ਸੁਰੇਸ਼ ਕੁਮਾਰ, ਜਸਪ੍ਰੀਤ ਕੌਰ, ਜਸਵਿੰਦਰ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਗੁਰਕਿਰਨ ਸਿੰਘ, ਐਸ.ਡੀ.ਓ ਪੀ.ਪੀ.ਸੀ.ਬੀ. ਮੋਹਿਤ ਸਿੰਗਲਾ, ਗਗਨਦੀਪ ਸਿੰਘ, ਅਨਮੋਲਜੀਤ ਸਿੰਘ, ਜੈ ਸਿੰਘ, ਸੁਖਦੇਵ ਸਿੰਘ, ਹੌਲਦਾਰ ਵਿਜੈ ਸ਼ਾਰਦਾ, ਯਾਦਵਿੰਦਰ ਸਿੰਘ, ਦਿਲਬਰ ਸਿੰਘ, ਅਸਵੰਤ ਸਿੰਘ ਪੀ.ਪੀ.ਐਸ., ਅਮਨਦੀਪ ਸਿੰਘ ਹੌਲਦਾਰ, ਸਤਨਾਮ ਸਿੰਘ ਹੌਲਦਾਰ, ਐਸ.ਆਈ. ਜਸਵਿੰਦਰ ਸਿੰਘ, ਏ.ਐਸ.ਆਈ ਬਲਵਿੰਦਰ ਸਿੰਘ, ਐਸ.ਆਈ. ਰੂਪ ਸਿੰਘ, ਵਰਿੰਦਰ ਸਿੰਘ ਕਾਂਸਟੇਬਲ, ਐਸ.ਆਈ. ਭਗਵਾਨ ਸਿੰਘ, ਹੌਲਦਾਰ ਤਾਰਾ ਚੰਦ, ਕਾਂਸਟੇਬਲ ਮਾਨ ਸਿੰਘ, ਐਸ.ਆਈ. ਪਵਿੱਤਰ ਸਿੰਘ, ਹੈੱਡ ਕਾਂਸਟੇਬਲ ਕਮਲਜੀਤ ਸਿੰਘ, ਹੈੱਡ ਮਾਸਟਰ ਨਵਨੀਤ ਸਿੰਘ, ਈ.ਟੀ.ਟੀ. ਅਧਿਆਪਕ ਸੁਖਵਿੰਦਰ ਕੌਰ ਤੇ ਮੋਹਨ ਸਿੰਘ, ਵਿਜੈ ਕਪੂਰ, ਅਮਿਤ ਕੁਮਾਰ, ਸਰਨਪ੍ਰੀਤ ਕੌਰ, ਰਾਜ ਕੁਮਾਰ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ, ਪਬਲੀਨ ਸਿੰਘ ਧੰਜੂ, ਯੋਗੇਸ਼ਵਰ ਕਸ਼ਯਪ, ਸਤੀਸ਼ ਕੁਮਾਰ, ਵਿਜੈ ਕੁਮਾਰ ਗੋਇਲ, ਪਰਮਜੋਤ ਸਿੰਘ, ਗੁਰਦਰਸ਼ਨ ਸਿੰਘ ਚਮੋਲੀ, ਮੁਨੀਸ਼ ਕੁਮਾਰ, ਟਿੰਕੂ, ਧਰਮਪਾਲ ਸਿੰਘ, ਰਾਕੇਸ਼ ਅਰੋੜਾ, ਰੀਨਾ ਰਾਣੀ, ਪੂਜਾ ਵਰਮਾ, ਕੁਲਦੀਪ ਕੌਰ, ਰਾਜੇਸ਼ ਵਾਲੀਆ, ਸੁਪ੍ਰੀਤ ਬਾਜਵਾ, ਪੀਯੂਸ਼ ਅਗਰਵਾਲ, ਸੰਗਰਾਮ ਸਿੰਘ, ਅਮਰੀਕ ਸਿੰਘ, ਜੋਬਨਪ੍ਰੀਤ ਕੌਰ , ਸੁਖਦੇਵ ਸਿੰਘ, ਹੁਕਮ ਚੰਦ, ਤਰਸੇਮ ਲਾਲ, ਸੋਹਨ ਸਿੰਘ, ਮੁਕੇਸ਼ ਕੁਮਾਰ, ਅਜੀਤ ਸਿੰਘ, ਸੁਖਦੇਵ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਅਤੇ ਸੀਮਾ ਪਾਰਸੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਭੁਪਿੰਦਰ ਸਿੰਘ, ਸ਼ਹੀਦ ਗੱਨਰ ਅਮਰੀਕ ਸਿੰਘ, ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸ਼ਹੀਦ ਹੌਲਦਾਰ ਮੁਖਤਿਆਰ ਸਿੰਘ ਅਤੇ ਸ਼ਹੀਦ ਨਾਇਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਭਾਰਤੀ ਫੌਜ ਦੇ ਆਪਰੇਸ਼ਨ ਰਕਸ਼ਕ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਮੰਗਲ ਸਿੰਘ, ਵਿਰਜੇਸ਼ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਫਰਿਸ਼ਤੇ ਸਕੀਮ ਤਹਿਤ ਸਰਟੀਫ਼ਿਕੇਟ ਵੀ ਦਿੱਤੇ ।

Advertisement
Advertisement
Advertisement
Advertisement
Scroll to Top