Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਕੰਮ ਕਾਜ ਤੇ ਨਜਰ ਰੱਖਣ ਲਈ ਪੰਜਾਬ ਸਰਕਾਰ ਨੇ ਲਗਵਾਏ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ. ਸੀ. ਟੀ. ਵੀ. ਕੈਮਰੇ

ਕੰਮ ਕਾਜ ਤੇ ਨਜਰ ਰੱਖਣ ਲਈ ਪੰਜਾਬ ਸਰਕਾਰ ਨੇ ਲਗਵਾਏ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ. ਸੀ. ਟੀ. ਵੀ. ਕੈਮਰੇ

ਕੰਮ ਕਾਜ ਤੇ ਨਜਰ ਰੱਖਣ ਲਈ ਪੰਜਾਬ ਸਰਕਾਰ ਨੇ ਲਗਵਾਏ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ. ਸੀ. ਟੀ. ਵੀ. ਕੈਮਰੇ
ਚੰਡੀਗੜ੍ਹ : ਪੰਜਾਬ ਭਰ ਵਿਚ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਰੋਜ਼ਾਨਾ ਕੀਤੇ ਜਾਣ ਵਾਲੇ ਕੰਮ ਕਾਜ ਤੇ ਨਜ਼ਰ ਰੱਖਣ ਲਈ ਚਾਰ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕੈਮਰੇ ਦੋ ਦਫ਼ਤਰ ਦੇ ਬਾਹਰੀ ਪਾਸੇ ਅਤੇ ਦੋ ਕੈਮਰੇ ਦਫ਼ਤਰ ਵਿਚ ਲਗਾਏ ਜਾਣਗੇ । ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਚਲਦਿਆਂ ਕੈਮਰਿਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਪੂਰੇ ਦਫ਼ਤਰ ਦੀ ਨਿਗਰਾਨੀ ਕੀਤੀ ਜਾ ਸਕੇ । ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਲੱਗਣ ਨਾਲ ਡਿਪਟੀ ਕਮਿਸ਼ਨਰ ਵਲੋਂ ਕੰਮ ਵਾਲੇ ਸਮੇਂ ਦੌਰਾਨ ਚੈਕ ਕੀਤਾ ਜਾ ਸਕੇਗਾ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿੱਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਜਾਂ ਨਹੀਂ ਅਤੇ ਇਹ ਵੀ ਵੇਖਿਆ ਜਾ ਸਕੇਗਾ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿੱਚ ਕੋਈ ਔਖਿਆਈ ਤਾਂ ਨਹੀਂ ਆ ਰਹੀ ।

Advertisement
Advertisement
Advertisement
Advertisement
Scroll to Top