Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਬਿਜਲੀ ਬੋਰਡ ਵੱਲੋਂ ਪੰਜਾਬੀ ਭਾਸ਼ਾ ਵਿੱਚ ਬਿਜਲੀ ਬਿੱਲ ਦੇਣੇ ਕੀਤੇ ਸੁਰੂ

ਪੰਜਾਬ ਬਿਜਲੀ ਬੋਰਡ ਵੱਲੋਂ ਪੰਜਾਬੀ ਭਾਸ਼ਾ ਵਿੱਚ ਬਿਜਲੀ ਬਿੱਲ ਦੇਣੇ ਕੀਤੇ ਸੁਰੂ

ਪੰਜਾਬ ਬਿਜਲੀ ਬੋਰਡ ਵੱਲੋਂ ਪੰਜਾਬੀ ਭਾਸ਼ਾ ਵਿੱਚ ਬਿਜਲੀ ਬਿੱਲ ਦੇਣੇ ਕੀਤੇ ਸੁਰੂ
ਪਟਿਆਲਾ : ਪੰਜਾਬ ਬਿਜਲੀ ਬੋਰਡ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿੱਚ ਮਿਲਣ ਲੱਗੇ ਹਨ । ਦਰਅਸਲ, ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ ਜਿਸ ਕਾਰਨ ਆਮ ਲੋਕਾਂ ਨੂੰ ਪੜ੍ਹਨ ਵਿਚ ਪਰੇਸ਼ਾਨੀ ਹੁੰਦੀ ਸੀ । ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ । ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ। ਹੁਣ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ । ਪੰਜਾਬ ਬਿਜਲੀ ਬੋਰਡ ਦੇ ਕਰਮਚਾਰੀਆਂ ਵੱਲੋਂ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣਗੇ। ਹੁਣ ਬਿੱਲ ਪੰਜਾਬੀ ਭਾਸ਼ਾ ਵਿੱਚ ਵੀ ਬਿੱਲ ਆਉਣੇ ਸ਼ੁਰੂ ਹੋ ਗਏ ਹਨ । ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਮਿਲਣਗੇ ਤਾਂ ਜੋ ਇਹ ਬਿੱਲ ਆਮ ਲੋਕਾਂ ਦੇ ਸਮਝ ਆ ਸਕਣ । ਇਸ ਤੋਂ ਇਲਾਵਾ ਜੇਕਰ ਕੋਈ ਅੰਗਰੇਜ਼ੀ ਵਿਚ ਬਿੱਲ ਭੇਜਣ ਦੀ ਬੇਨਤੀ ਕਰਦਾ ਹੈ ਤਾਂ ਉਸ ਨੂੰ ਇਸੇ ਭਾਸ਼ਾ ਵਿਚ ਬਿੱਲ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top