Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:57 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਚਾਰ ਵਲੰਟੀਅਰਾਂ ਅਤੇ ਇਕ ਪ੍ਰੋਗਰਾਮ ਅਫ਼ਸਰ ਨੇ ਐੱਨ. ਐੱਸ. ਐੱਸ. ਰਾਸ਼ਟਰੀ ਏਕਤਾ ਕੈਂਪ ਵਿੱਚ ਕੀਤੀ ਸ਼ਿਰਕਤ

ਪੰਜਾਬੀ ਯੂਨੀਵਰਸਿਟੀ ਦੇ ਚਾਰ ਵਲੰਟੀਅਰਾਂ ਅਤੇ ਇਕ ਪ੍ਰੋਗਰਾਮ ਅਫ਼ਸਰ ਨੇ ਐੱਨ. ਐੱਸ. ਐੱਸ. ਰਾਸ਼ਟਰੀ ਏਕਤਾ ਕੈਂਪ ਵਿੱਚ ਕੀਤੀ ਸ਼ਿਰਕਤ

ਪੰਜਾਬੀ ਯੂਨੀਵਰਸਿਟੀ ਦੇ ਚਾਰ ਵਲੰਟੀਅਰਾਂ ਅਤੇ ਇਕ ਪ੍ਰੋਗਰਾਮ ਅਫ਼ਸਰ ਨੇ ਐੱਨ. ਐੱਸ. ਐੱਸ. ਰਾਸ਼ਟਰੀ ਏਕਤਾ ਕੈਂਪ ਵਿੱਚ ਕੀਤੀ ਸ਼ਿਰਕਤ
ਪਟਿਆਲਾ, 24 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਤੋਂ ਚਾਰ ਵਲੰਟੀਅਰਾਂ ਅਤੇ ਇਕ ਪ੍ਰੋਗਰਾਮ ਅਫ਼ਸਰ ਡਾ. ਜਸਵਿੰਦਰ ਕੌਰ ਨੇ ਸਰਕਾਰੀ ਵੂਮੈਨ ਕਾਲਜ, ਜੰਮੂ ਵਿਖੇ ਐੱਨ. ਐੱਸ. ਐੱਸ. ਰਾਸ਼ਟਰੀ ਏਕਤਾ ਕੈਂਪ ਵਿੱਚ ਸ਼ਿਰਕਤ ਕੀਤੀ । ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ 22 ਰਾਜਾਂ ਦੀਆਂ ਵਲੰਟੀਅਰ ਲੜਕੀਆਂ ਨੇ ਸ਼ਮੂਲੀਅਤ ਕੀਤੀ । ਉਨ੍ਹਾਂ ਦੱਸਿਆ ਕਿ ਰਾਸ਼ਟਰੀ ਏਕਤਾ ਕੈਂਪ ਦੌਰਾਨ ਕਰਵਾਏ ਗਏ ਡਾਜ਼ ਬਾਲ ਮੁਕਾਬਲੇ ਵਿਚ ਪੰਜਾਬ ਦੇ ਵਲੰਟੀਅਰਾਂ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ, ਜਿਸ ਦਾ ਇਨਾਮ ਪੰਜਾਬੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਘਨੌਰ ਦੇ ਪ੍ਰੋਗਰਾਮ ਅਫਸਰ ਜਸਵਿੰਦਰ ਕੌਰ ਵੱਲੋ ਪ੍ਰਾਪਤ ਕੀਤਾ ਗਿਆ ਜੋ ਕਿ ਪੰਜਾਬੀ ਯੂਨੀਵਰਸਿਟੀ ਲਈ ਬਹੁਤ ਮਾਣ ਦੀ ਗੱਲ ਹੈ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਦੇ ਵਲੰਟੀਅਰ ਅਜਿਹੇ ਕੈਂਪਾਂ ਵਿਚ ਭਾਗ ਲੈਂਦੇ ਰਹਿਣਗੇ ।

Advertisement
Advertisement
Advertisement
Advertisement
Scroll to Top