Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:31 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਨੇ ਸੰਸਦ ਵਿਚ ਪੇਸ ਕੀਤਾ ਬਜਟ

ਵਿੱਤ ਮੰਤਰੀ ਨੇ ਸੰਸਦ ਵਿਚ ਪੇਸ ਕੀਤਾ ਬਜਟ

ਵਿੱਤ ਮੰਤਰੀ ਨੇ ਸੰਸਦ ਵਿਚ ਪੇਸ ਕੀਤਾ ਬਜਟ
2025-26 ਲਈ ਆਮ ਬਜਟ ਨੂੰ ਮਿਲੀ ਮੰਜੂਰੀ
ਨਵੀਂ ਦਿੱਲੀ, 1 ਫਰਵਰੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋ ਅੱਜ ਸੰਸਦ ਵਿਚ 2025-26 ਲਈ ਬਜਟ ਪੇਸ ਕੀਤਾ ਗਿਆ, ਜਿਸ ਵਿਚ ਕਈ ਤਰ੍ਹਾ ਦੇ ਐਲਾਨ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਵਿੱਤੀ ਸਾਲ 2025-26 ਲਈ ਆਮ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਦੂਜਾ ਬਜਟ ਹੈ। ਕੈਬਨਿਟ ਮੀਟਿੰਗ ਮਗਰੋਂ ਸ੍ਰੀ ਮੋਦੀ ਨੇ ਕਿਹਾ ਕਿ ਇਹ ਆਮ ਲੋਕਾਂ ਦਾ ਬਜਟ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ ਵਿਚ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਰਵਾਇਤ ਵਜੋਂ ਕੇਂਦਰੀ ਬਜਟ ਦੀ ਇਕ ਕਾਪੀ ਉਨ੍ਹਾਂ ਨੂੰ ਸੌਂਪੀ। ਰਾਸ਼ਟਰਪਤੀ ਮੁਰਮੂ ਨੇ ਦਹੀਂ ਚੀਨੀ ਨਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਮੂੰਹ ਮਿੱਠਾ ਕਰਵਾਇਆ।

Advertisement
Advertisement
Advertisement
Advertisement
Scroll to Top