ਸ਼ੰਭੂ ਬਾਰਡਰ `ਤੇ ਇੱਕ ਹੋਰ ਕਿਸਾਨ ਹੋਇਆ ਸ਼ਹੀਦ
ਦੁਆਰਾ: Punjab Bani ਪ੍ਰਕਾਸ਼ਿਤ :Friday, 31 January, 2025, 11:49 AM

ਸ਼ੰਭੂ ਬਾਰਡਰ `ਤੇ ਇੱਕ ਹੋਰ ਕਿਸਾਨ ਹੋਇਆ ਸ਼ਹੀਦ
ਸ਼ੰਭੂ : ਪੰਜਾਬ ਤੇ ਹਰਿਆਣਾ ਨੂੰ ਆਪਸ ਵਿਚ ਜੋੜਦੇ ਸ਼ੰਭੂ ਬਾਰਡਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚੇ ਵਿੱਚ ਪੰਹੁਚੇ ਕਿਸਾਨ ਦੀ ਹੋਈ ਸ਼ਹੀਦੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ । ਸ਼ਹੀਦ ਕਿਸਾਨ ਦਾ ਨਾਮ ਪ੍ਰਗਟ ਸਿੰਘ ਪੁੱਤਰ ਤਰਲੋਕ ਸਿੰਘ ਸੀ ਅਤੇ ਉਹ ਪਿੰਡ ਕੱਕੜ ਤਹਿਸੀਲ ਲੋਪੋਕੇ, ਜਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ।
