Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:10 pm

+91 90915 01313 , +91 90916 01313

punjabbanni@gmail.com
punjabbani@yahoo.com

ਬੁੱਢਾ ਦਲ ਦੀ ਛਾਉਣੀ ਗੁ: ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਵੇਗਾ

ਬੁੱਢਾ ਦਲ ਦੀ ਛਾਉਣੀ ਗੁ: ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਵੇਗਾ

ਬੁੱਢਾ ਦਲ ਦੀ ਛਾਉਣੀ ਗੁ: ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਵੇਗਾ
ਪਟਿਆਲਾ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਪੁਰਾਤਨ ਸਮੇਂ ਤੋਂ ਚਲੀ ਆਉਂਦੀ ਪਰੰਪਰਾ ਅਨੁਸਾਰ ਗੁ: ਬਾਬਾ ਬੰਬਾ ਸਿੰਘ ਬਗੀਚੀ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਬਸੰਤ ਰੁੱਤ ਤੇ ਵਿਸ਼ੇਸ਼ ਗੁਰਮਤਿ ਸਮਾਗਮ ਮਨਾਇਆ ਜਾਵੇਗਾ । ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਨਿਹੰਗ ਸਿੰਘਾਂ ਦੀ ਪੁਰਾਤਾਨ ਰਵਾਇਤ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅੱਜ ਅਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 2 ਫਰਵਰੀ ਨੂੰ ਬਸੰਤ ਰੁੱਤ ਵਾਲੇ ਦਿਨ ਪਾਏ ਜਾਣਗੇ । ਉਪਰੰਤ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਵੱਖ-ਵੱਖ ਰਾਗੀ ਜਥੇ, ਪ੍ਰਚਾਰਕ ਜਨ ਰੁੱਤ ਦੀ ਮਹੱਤਤਾ ਅਤੇ ਗੁਰਬਾਣੀ ਵਿੱਚ ਇਸ ਦਿਹਾੜੇ ਦੀ ਮਹੱਤਤਾ ਦੇ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ ।

Advertisement
Advertisement
Advertisement
Advertisement
Scroll to Top