Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਪਰਨੀਤ ਕੌਰ ਨੇ ਤੀਰ ਅੰਦਾਜੀ ਚ ਨੈਸ਼ਨਲ ਗੇਮਜ ਚ ਰਿਕਾਰਡ ਕੀਤਾ ਸਥਾਪਿਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 04 February, 2025, 06:10 PM

ਪਰਨੀਤ ਕੌਰ ਨੇ ਤੀਰ ਅੰਦਾਜੀ ਚ ਨੈਸ਼ਨਲ ਗੇਮਜ ਚ ਰਿਕਾਰਡ ਕੀਤਾ ਸਥਾਪਿਤ
ਪਟਿਆਲਾ 4 ਫ਼ਰਵਰੀ : ਪੰਜਾਬਣ ਤੀਰ ਅੰਦਾਜ ਪ੍ਰਨੀਤ ਕੌਰ ਨੇ ਅੱਜ ਚੱਲ ਰਹੀਆਂ ਨੈਸ਼ਨਲ ਗੇਮਜ-2025 ਦੇਹਰਾਦੂਨ, ਉੱਤਰਾਖੰਡ ਵਿਖੇ ਤੀਅੰਦਾਜੀ ਦੇ ਵਿਅਕਤੀਗਤ ਮੁਕਾਬਲੇ ਵਿੱਚ 150 ਦੇ ਕੁੱਲ ਸਕੋਰ ਵਿੱਚੋਂ 150 ਸਕੋਰ ਕਰਕੇ ਨਵਾਂ ਨੈਸ਼ਨਲ ਰਿਕਾਰਡ ਬਣਾਇਆ । ਇਸ ਤੋ ਪਹਿਲਾਂ ਇਹ ਰਿਕਾਰਡ ਜਯੋਤੀ ਵੇਨਮ ਸੁਰੇਖਾ ਦੇ ਨਾਮ ਸੀ । ਇੱਥੇ ਦੱਸਣਯੋਗ ਹੈ ਕਿ ਖਿਡਾਰਨ ਏਸ਼ੀਅਨ ਗੇਮਜ ਅਤੇ ਵਿਸ਼ਵ ਚੈਂਪੀਅਨਸ਼ਿਪ, 2023 ਵਿੱਚ ਗੋਲਡ ਮੈਡਲ ਜਿੱਤਣ ਦੇ ਨਾਲ 24 ਅੰਤਰਰਾਸ਼ਟਰੀ ਮੈਡਲ ਅਤੇ 29 ਨੈਸ਼ਨਲ ਮੈਡਲ ਆਪਣੇ ਨਾਂ ਕਰ ਚੁੱਕੀ ਹੈ । ਖਿਡਾਰਨ ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਸੁਰਿੰਦਰ ਸਿੰਘ ਕੋਲ ਟ੍ਰੇਨਿੰਗ ਲੈ ਰਹੀ ਹੈ ਅਤੇ ਅਰਬਨ ਅਸਟੇਟ, ਫੇਜ-3, ਪਟਿਆਲਾ ਦੀ ਵਸਨੀਕ ਹੈ ।