Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:38 pm

+91 90915 01313 , +91 90916 01313

punjabbanni@gmail.com
punjabbani@yahoo.com

ਭਿਖਾਰੀ ਨੂੰ ਭੀਖ ਦੇਣ ਤੇ ਅਣਪਛਾਤੇ ਕਾਰ ਸਵਾਰ ਵਿਅਕਤੀ ਵਿਰੁੱਧ ਕੇਸ ਦਰਜ

ਭਿਖਾਰੀ ਨੂੰ ਭੀਖ ਦੇਣ ਤੇ ਅਣਪਛਾਤੇ ਕਾਰ ਸਵਾਰ ਵਿਅਕਤੀ ਵਿਰੁੱਧ ਕੇਸ ਦਰਜ

ਭਿਖਾਰੀ ਨੂੰ ਭੀਖ ਦੇਣ ਤੇ ਅਣਪਛਾਤੇ ਕਾਰ ਸਵਾਰ ਵਿਅਕਤੀ ਵਿਰੁੱਧ ਕੇਸ ਦਰਜ
ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿਖੇ ਭਿਖਾਰੀਆਂ ਭੀਖ ਦੇਣ ਦੇ ਮਾਮਲੇ ਵਿਚ ਸਖ਼ਤ ਐਕਸ਼ਨ ਲੈਂਦਿਆਂ ਭੀਖ ਦੇਣ ਤੇ ਲਗਾਈ ਗਈ ਰੋਕ ਦੇ ਬਾਵਜੂਦ ਜਦੋਂ ਹਨੂੰਮਾਨ ਮੰਦਰ ਦੇ ਸਾਹਮਣੇ ਬੈਠੇ ਇਕ ਪੁਰਸ਼ ਭਿਖਾਰੀ ਨੂੰ 10 ਰੁਪਏ ਦੀ ਭੀਖ ਦੇਣ ਦੇ ਅਣਪਛਾਤੇ ਕਾਰ ਸਵਾਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਕਤ ਖੇਤਰ ਲਸੂੜੀ ਥਾਣਾ ਖੇਤਰ ਅਧੀਨ ਆਉਂਦਾ ਹੈ । ਦੱਸਣਯੋਗ ਹੈ ਕਿ ਉਕਤ ਮਾਮਲੇ ਸਬੰਧੀ 15 ਦਿਨਾਂ ਵਿਚ ਇਹ ਦੂਜੀ ਕਾਰਵਾਈ ਹੈ ਤੇ ਜੋ ਕੇਸ ਦਰਜ ਕੀਤਾ ਗਿਆ ਹੈ ਉਹ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਕੀਤਾ ਗਿਆ ਹੈ । ਉਨ੍ਹਾਂ ਦਸਿਆ ਕਿ ਇਹ ਐਫ਼. ਆਈ. ਆਰ. ਪ੍ਰਸ਼ਾਸਨ ਦੀ ਬੇਗਰੀ ਇਰੀਡੀਕੇਸ਼ਨ ਟੀਮ ਦੇ ਅਧਿਕਾਰੀ ਫੂਲ ਸਿੰਘ ਕਾਰਪੇਂਟਰ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ । ਜਿਕਰਯੋਗ ਹੈ ਕਿ ਇੰਦੌਰ ਨੂੰ ਦੇਸ਼ ਦਾ ਪਹਿਲਾ ਭਿਖਾਰੀ-ਮੁਕਤ ਸ਼ਹਿਰ ਬਣਾਉਣ ਦਾ ਟੀਚਾ ਰੱਖਣ ਵਾਲੇ ਪ੍ਰਸ਼ਾਸਨ ਨੇ ਭੀਖ ਲੈਣ ਦੇ ਨਾਲ ਹੀ ਭੀਖ ਦੇਣ ਅਤੇ ਭਿਖਾਰੀਆਂ ਤੋਂ ਕੋਈ ਸਾਮਾਨ ਖ਼੍ਰੀਦਣ ’ਤੇ ਵੀ ਕਾਨੂੰਨੀ ਪਾਬੰਦੀ ਲਗਾਈ ਹੋਈ ਹੈ । ਇਸ ਪਾਬੰਦੀ ਦੀ ਉਲੰਘਣਾਂ ਕਰਨ ਵਾਲੇ ਲੋਕਾਂ ਵਿਰੁਧ ਐਫ਼. ਆਈ. ਆਰ. ਦਰਜ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top