Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:56 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ
ਰੋਹਤਕ : ਹਰਿਆਣਾ ਦੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਮਿਲ ਗਈ ਹੈ, ਜੋ ਕਿ 30 ਦਿਨਾਂ ਦੀ ਹੈ। ਰਾਮ ਰਹੀਮ ਅੱਜ ਸਖ਼ਤ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਯੂ. ਪੀ. ਦੇ ਬਾਗਪਤ ਨਹੀਂ ਬਲਕਿ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਵਿਚ ਰਹੇਗਾ । ਦੱਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਮਿਲੀ 30 ਦਿਨ ਦੀ ਪੈਰੋਲ ਵਿਚੋ਼ 10 ਦਿਨ ਉਹ ਡੇਰਾ ਸਿਰਸਾ ਵਿਚ ਰਹੇਗਾ । ਇਥੇ ਇਹ ਵੀ ਦੱਸਣਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 11ਵੀਂ ਵਾਰ ਪੈਰੋਲ ਮਿਲੀ ਹੈ ।

Advertisement
Advertisement
Advertisement
Advertisement
Scroll to Top