Breaking News ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈਅਮਰੀਕਾ ਵਿਚ ਡਾਕਟਰੀ ਸਲਾਹ ਦੇ ਬਿਨਾਂ 33 ਹਜ਼ਾਰ ਅਮਰੀਕੀ ਡਾਲਰ ਦੀਆਂ ਭਾਰਤ ਤੋਂ ਲੁਕਾ ਕੇ ਭੇਜੀਆਂ 70 ਹਜ਼ਾਰ ਗੋਲੀਆਂ ਬਰਾਮਦਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ 20 ਗੁੱਟ ਚਾਈਨਾ ਡੋਰ ਦੇ ਬਰਾਮਦ ਹੋਣ ਤੇ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Thursday, 30 January, 2025, 11:10 AM

ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ 20 ਗੁੱਟ ਚਾਈਨਾ ਡੋਰ ਦੇ ਬਰਾਮਦ ਹੋਣ ਤੇ ਕੇਸ ਦਰਜ
ਨਾਭਾ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਧਾਰਾ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਿਤਿਕ ਗੋਸਵਾਮੀ ਪੁੱਤਰ ਸਤੀਸ਼ ਕੁਮਾਰ ਵਾਸੀ ਵਾਰਡ ਨੰ. 7 ਬਠਿੰਡੀਆ ਵਾਲਾ ਮੁਹੱਲਾ ਨਾਭਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਗੁਰਪ੍ਰੀਤ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਟਿਆਲਾ ਗੇਟ ਨਾਭਾ ਵਿਖੇ ਮੌਜੂਦ ਸਨ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਚਾਈਨਾ ਡੋ ਰ ਵੇਚਣ ਲਈ ਪੁਰਾਣਾ ਕਿਲਾ ਲਾਭਾ ਦੇ ਕੋਲ ਘੁੰਮ ਰਿਹਾ ਹੈ, ਜਿਸ ਤੇ ਜਦੋਂ ਪੁਲਸ ਵਲੋਂ ਰੇਡ ਕੀਤੀ ਗਈ ਤਾਂ 20 ਗੁੱਟ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।



Scroll to Top