Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 4:16 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਲਾਈਟ ਗੁਲ ਹੋਣ ਕਾਰਨ ਸਟਾਫ ਤੇ ਮਰੀਜਾਂ ਨੂੰ ਕਰਨਾ ਪਿਆ ਔਕੜਾਂ ਦਾ ਸਾਹਮਣਾ

ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਲਾਈਟ ਗੁਲ ਹੋਣ ਕਾਰਨ ਸਟਾਫ ਤੇ ਮਰੀਜਾਂ ਨੂੰ ਕਰਨਾ ਪਿਆ ਔਕੜਾਂ ਦਾ ਸਾਹਮਣਾ

ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਲਾਈਟ ਗੁਲ ਹੋਣ ਕਾਰਨ ਸਟਾਫ ਤੇ ਮਰੀਜਾਂ ਨੂੰ ਕਰਨਾ ਪਿਆ ਔਕੜਾਂ ਦਾ ਸਾਹਮਣਾ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਬੀਤੇ ਦਿਨੀਂ ਇੱਕ ਵਾਰ ਫਿਰ ਬਿਜਲੀ 10 ਤੋਂ 15 ਮਿੰਟਾਂ ਲਈ ਜਾਣ ਕਾਰਨ ਹਸਪਤਾਲ ਸਟਾਫ਼ ਅਤੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜਿਸ ਨੇ ਮੁੜ ਪੰਜਾਬ ਸਰਕਾਰ ਦੇ ਸਿਹਤ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ ਵਿੱਚ ਬਿਜਲੀ ਬੰਦ ਹੋਣ ਪਿੱਛੇ ਤਕਨੀਕੀ ਕਾਰਨ ਦੱਸਿਆ ਜਾ ਰਿਹਾ ਹੈ । ਹਸਪਤਾਲ ਵਿਚ ਗਈ ਬਿਜਲੀ ਦੇ ਚਲਦਿਆਂ ਮਰੀਜ਼ਾਂ ਨੂੰ ਆਪਣੇ ਮੋਬਾਈਲਾਂ ਦੀਆਂ ਲਾਈਟਾਂ ਜਗਾ ਕੇ ਬੈਠਣਾ ਪਿਆ । ਇਥੇ ਹੀ ਬਸ ਨਹੀਂ ਕਈ ਮਰੀਜ਼ਾਂ ਨੂੰ ਚਲਦਾ ਇਲਾਜ ਵੀ ਡਾਕਟਰਾਂ ਤੋਂ ਮੋਬਾਈਲ ਟਾਰਚ ਦੀ ਰੌਸ਼ਨੀ ਵਿੱਚ ਹੀ ਕਰਵਾਉਣਾ ਪਿਆ । ਜਿਕਰਯੋਗ ਹੈ ਿਰਾਜਿੰਦਰਾ ਹਸਪਤਾਲ `ਚ ਬਿਜਲੀ ਬੰਦ ਹੋਣ ਦੀ ਦੋ ਹਫ਼ਤਿਆਂ `ਚ ਇਹ ਦੂਜੀ ਘਟਨਾ ਹੈ ।

Advertisement
Advertisement
Advertisement
Advertisement
Scroll to Top