Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ
ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੋਕ ਟੈੱਸਟ ਕਰਵਾਇਆ ਗਿਆ, ਜਿਸ ਵਿਚ ਲਗਭਗ 50 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ । ਇਸ ਮੋਕ ਟੈੱਸਟ ਦਾ ਮੁੱਖ ਉਦੇਸ਼ ਯੋਗ ਉਮੀਦਵਾਰਾਂ ਦੀ ਸ਼ਨਾਖ਼ਤ ਕਰਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਉਨ੍ਹਾਂ ਨੂੰ ਪੰਜਾਬ ਸਿਵਲ ਸਰਵਿਸ ਪ੍ਰੀਖਿਆ 2025 ਲਈ ਮੁਫ਼ਤ ਕੋਚਿੰਗ ਦਿਵਾਉਣਾ ਸੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਪ੍ਰੀਖਿਆ ਦੀ ਮੈਰਿਟ ਸੂਚੀ ਅਨੁਸਾਰ ਉਮੀਦਵਾਰਾਂ ਦਾ ਬੈਚ ਬਣਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਹਨਾਂ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦਿਵਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਇਹਨਾਂ ਨਿਵੇਕਲੇ ਉਪਰਾਲਿਆਂ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸੇਵਾਵਾਂ ਦਾ ਭਰਪੂਰ ਲਾਹਾ ਲੈ ਸਕਣ ਅਤੇ ਆਪਣੇ ਉਦੇਸ਼ ਦੀ ਪ੍ਰਾਪਤੀ ਕਰ ਸਕਣ ।

Advertisement
Advertisement
Advertisement
Advertisement
Scroll to Top