Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:21 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਨੂੰ ਮਿਲਣ ਪਹੁੰਚਿਆ ਕਰਨਲ ਬਾਠ ਦਾ ਪਰਿਵਾਰ

ਭਗਵੰਤ ਮਾਨ ਨੂੰ ਮਿਲਣ ਪਹੁੰਚਿਆ ਕਰਨਲ ਬਾਠ ਦਾ ਪਰਿਵਾਰ

ਚੰਡੀਗੜ੍ਹ 31 ਮਾਰਚ : ਪਟਿਆਲਾ ਵਿਚ ਪੁਲਸ ਅਫਸਰਾਂ ਹੱਥੋਂ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਜਸਵਿੰਦਰ ਸਿੰਘ ਬਾਠ ਦਾ ਪਰਿਵਾਰ ਅੱਜ ਆਪਣੇ ਸਮਰਥਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਹਨ ।  ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਰਨਲ ਬਾਠ ਦੀ ਪਤਨੀ ਰਿਤੂ ਬਾਠ ਨੇ ਕਿਹਾ ਕਿ ਉਹਨਾਂ ਨੂੰ ਕਿਹਾ ਗਿਆ ਸੀ ਕਿ ਅਸੀਂ 10 ਸਮਰਥਕ ਤੇ 3 ਪਰਿਵਾਰਕ ਮੈਂਬਰਾਂ ਨਾਲ ਆ ਕੇ ਮਿਲ ਸਕਦੇ ਹੋ ਪਰ ਹੁਣ ਪੁਲਸ ਨਾਲ ਆਏ ਸਮਰਥਕਾਂ ਨੂੰ ਅੰਦਰ ਨਹੀਂ ਜਾਣ ਦੇ ਰਹੀ ।

ਜੇਕਰ ਅਸੀਂ ਮਿਲਾਂਗੇ ਤਾਂ ਸਾਰੇ ਇਕੱਠੇ ਹੀ ਮਿਲਾਂਗੇ ਨਹੀਂ ਤਾਂ ਬਿਨਾਂ ਮਿਲੇ ਹੀ ਵਾਪਸ ਚਲੇ ਜਾਣਗੇ

ਉਹਨਾਂ ਕਿਹਾ ਕਿ ਜੇਕਰ ਅਸੀਂ ਮਿਲਾਂਗੇ ਤਾਂ ਸਾਰੇ ਇਕੱਠੇ ਹੀ ਮਿਲਾਂਗੇ ਨਹੀਂ ਤਾਂ ਬਿਨਾਂ ਮਿਲੇ ਹੀ ਵਾਪਸ ਚਲੇ ਜਾਣਗੇ ।  ਰਿਤੂ ਬਾਠ ਨੇ ਮੁੜ ਦੁਹਰਾਇਆ ਕਿ ਉਹਨਾਂ ਦੀ ਮੰਗ ਪਹਿਲਾਂ ਵਾਲੀ ਹੀ ਹੈ ਜਿਸ ਵਿਚ ਐਸ ਐਸ ਪੀ ਨਾਨਕ ਸਿੰਘ ਦਾ ਤਬਾਦਲਾ ਅਤੇ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਮੰਗ ਸ਼ਾਮਲ ਹਨ ।

Advertisement
Advertisement
Advertisement
Advertisement
Scroll to Top