Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਪਾਲੀ ਸਨੌਰ

ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਪਾਲੀ ਸਨੌਰ

ਪਟਿਆਲਾ 31 ਮਾਰਚ : ਜਾਗਦੇ ਰਹੋ  ਕਲੱਬ ਪਟਿਆਲਾ ਨੇ ਗੁ:ਕਰਹਾਲੀ ਸਾਹਿਬ ਦੇ ਬਾਹਰ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਪ੍ਰਿਤਪਾਲ ਸਿੰਘ ਪਾਲੀ ਸਨੌਰ,ਸੁਖਦੀਪ ਸਿੰਘ ਫਤਿਹਪੁਰ ਰਾਜਪੂਤਾਂ ਅਤੇ ਕ੍ਰਿਸਨ ਸਿੰਘ ਸਨੌਰ ਨੇ ਖੂਨਦਾਨ ਕਰਕੇ ਕੀਤਾ । ਖੂਨਦਾਨ ਕੈਂਪ ਵਿੱਚ ਜਗਤਾਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਨਵਨੀਤ ਕੌਰ, ਬਲਜਿੰਦਰ ਸਿੰਘ, ਪ੍ਰਭਜੋਤ ਸਿੰਘ, ਜਸਵਿੰਦਰ ਕੌਰ, ਸਾਹਿਬ ਸਿੰਘ, ਜਸਕਰਨ ਸਿੰਘ, ਆਕਾਸ ਸਿੰਘ, ਅਮਰੀਕ ਸਿੰਘ, ਚਮਕੌਰ ਸਿੰਘ, ਸੰਦੀਪ ਸਿੰਘ, ਅਕਵਿੰਦਰ ਕੌਰ, ਅਮਨਦੀਪ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ ਅਤੇ ਹਰਵਿੰਦਰ ਸਿੰਘ  ਸਮੇਤ 22 ਖੂਨਦਾਨੀਆਂ ਨੇ ਖੂਨਦਾਨ ਕੀਤਾ । ਇਸ ਮੌਕੇ ਪ੍ਰਿਤਪਾਲ ਸਿੰਘ ਪਾਲੀ ਸਨੌਰ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਖੂਨਦਾਨ ਕਰਨ ਨਾਲ ਅਨੇਕਾਂ ਅਨਮੋਲ ਜ਼ਿੰਦਗੀਆ ਬਚਾਈਆਂ ਜਾ ਸਕਦੀਆਂ ਹਨ । ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਇਸ ਮੌਕੇ ਹਰਕ੍ਰਿਸ਼ਨ ਸਿੰਘ ਸੁਰਜੀਤ, ਸਰਬਜੀਤ ਸਿੰਘ ਰੋਡਾ, ਸੂਬੇਦਾਰ ਬਲਜਿੰਦਰ ਸਿੰਘ, ਡਾ. ਮਨਦੀਪ ਸਿੰਘ, ਬਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸੀ ।
Advertisement
Advertisement
Advertisement
Advertisement
Scroll to Top