Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:19 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦਾ ਪੁਲਸ ਰਿਮਾਂਡ 28 ਮਾਰਚ ਤੱਕ ਵਧਿਆ

ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦਾ ਪੁਲਸ ਰਿਮਾਂਡ 28 ਮਾਰਚ ਤੱਕ ਵਧਿਆ

ਪਟਿਆਲਾ : ਪੰਜਾਬ ਦੇ ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਸਾਥੀ ਅਮਨਦੀਪ ਸਿੰਘ ਅਮਨਾ ਸਮੇਤ 8 ਸਾਥੀਆਂ ਦਾ ਪੁਲਸ ਰਿਮਾਂਡ ਇੱਕ ਵਾਰ ਫਿਰ ਵਧਾਉਂਦਿਆਂ 28 ਮਾਰਚ ਤਕ ਕਰ ਦਿੱਤਾ ਗਿਆ। ਅਦਾਲਤ ਨੇ ਆਦੇਸ਼ ਜਾਰੀ ਕਰਦਿਆਂ ਪੁਲਸ ਨੂੰ ਇਹਨਾਂ ਸਾਰੇ ਸਾਥੀਆਂ ਤੋਂ ਹੋਰ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ । ਇਹ ਫ਼ੈਸਲਾ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਿਆ ਗਿਆ ਹੈ, ਕਿਉਂਕਿ ਪੁਲਿਸ ਨੂੰ ਹੋਰ ਵੀ ਕਈ ਅਹਿਮ ਸਬੂਤ ਅਤੇ ਜਾਣਕਾਰੀਆਂ ਦੀ ਲੋੜ ਹੈ ।

ਅਜਨਾਲਾ ਥਾਣੇ `ਤੇ ਹੋਏ ਹਮਲੇ ਦੀ ਘਟਨਾ ਨੇ ਪਿਛਲੇ ਸਮੇਂ ਵਿੱਚ ਕਾਫ਼ੀ ਸੁਰਖੀਆਂ ਬਟੋਰੀਆਂ ਸਨ

ਦੱਸਣਯੋਗ ਹੈ ਕਿ ਅਜਨਾਲਾ ਥਾਣੇ `ਤੇ ਹੋਏ ਹਮਲੇ ਦੀ ਘਟਨਾ ਨੇ ਪਿਛਲੇ ਸਮੇਂ ਵਿੱਚ ਕਾਫ਼ੀ ਸੁਰਖੀਆਂ ਬਟੋਰੀਆਂ ਸਨ । ਇਸ ਮਾਮਲੇ ਵਿੱਚ ਐਮ. ਪੀ. ਅੰਮ੍ਰਿਤਪਾਲ ਸਿੰਘ ਦੇ ਸਾਥੀਆਂ `ਤੇ ਗੰਭੀਰ ਦੋਸ਼ ਲੱਗੇ ਸਨ, ਜਿਸ ਵਿੱਚ ਥਾਣੇ `ਤੇ ਹਮਲਾ ਕਰਨ, ਹਥਿਆਰਬੰਦ ਝੜਪ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਆਰੋਪ ਸ਼ਾਮਲ ਹਨ । ਅਦਾਲਤ ਨੇ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਪੁੱਛਗਿੱਛ ਦੌਰਾਨ ਸਾਰੇ ਕਾਨੂੰਨੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ । ਦੂਜੇ ਪਾਸੇ ਪੁਲਸ ਅਤੇ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।

Advertisement
Advertisement
Advertisement
Advertisement
Scroll to Top