Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:46 am

+91 90915 01313 , +91 90916 01313

punjabbanni@gmail.com
punjabbani@yahoo.com

2027 ਵਿਚ ਭਾਜਪਾ ਸਰਕਾਰ ਕਰੇਗੀ ਪੰਜਾਬੀਆਂ ਦੇ ਸਾਰੇ ਸੁਪਨੇ ਪੂਰੇ : ਅਮਨ ਪੰਜਾਬ

2027 ਵਿਚ ਭਾਜਪਾ ਸਰਕਾਰ ਕਰੇਗੀ ਪੰਜਾਬੀਆਂ ਦੇ ਸਾਰੇ ਸੁਪਨੇ ਪੂਰੇ : ਅਮਨ ਪੰਜਾਬ

ਪਟਿਆਲਾ, 12 ਅਪ੍ਰੈਲ  : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਮਨ ਪੰਜਾਬ ਨੇ ਗੱਲਬਾਤ ਕਰਦਿਆਂ ਆਖਿਆ ਕਿ 2027 ਵਿਚ ਭਾਜਾਪ ਸਰਕਾਰ ਪਜੰਾਬੀਆਂ ਦੇ ਸਾਰੇ ਸੁਪਨੇ ਪੂਰੇ ਕਰੇਗੀ। ਉਨਾਂ ਲੋਕਾਂ ਨੂੰ ਇਕ ਮੌਕਾ 2027 ਵਿਚ ਭਾਜਪਾ ਨੂੰ ਦੇਣ ਲਈ ਅਪੀਲ ਕੀਤੀ ।

ਪੰਜਾਬ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਤੋਂ ਥਾਪੜਾ ਲੈ ਕੇ ਪੰਜਾਬ ਅੰਦਰ ਭਾਜਪਾ ਦਾ ਝੰਡਾ ਕੀਤਾ ਜਾ ਰਿਹਾ ਬੁਲੰਦ 
ਉਨਾ ਆਖਿਆ ਕਿ ਪੰਜਾਬ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਤੋਂ ਥਾਪੜਾ ਲੈ ਕੇ ਪੰਜਾਬ ਅੰਦਰ ਭਾਜਪਾ ਦਾ ਝੰਡਾ ਬੁਲੰਦ ਕੀਤਾ ਜਾ ਰਿਹਾ ਹੈ ਤੇ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ 2027 ਲਈ ਭਾਜਪਾ ਸਰਕਾਰ ਬਣਾਉਣ ਲਈ ਰਾਹ ਪਧਰਾ ਕੀਤਾ ਜਾ ਸਕੇ ।

ਪੰਜਾਬ ਦੇ ਭਵਿਖ ਨੂੰ ਸੁਧਾਰਨ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਦਿੱਤਾ ਵਿਸੇਸ ਥਾਪੜਾ : ਹਰਦੀਪ ਸਨੌਰ

ਇਸ ਮੌਕੇ ਵਿਧਾਨ ਸਭਾ ਹਲਕਾ ਸਨੌਰ ਤੋਂ ਭਾਜਪਾ ਦੇ ਸੀਨੀਅਰ ਨੇਤਾ ਹਰਦੀਪ ਸਨੌਰ ਨੇ ਆਖਿਆ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਭਾਜਪਾ ਨੇ ਉਨਾ ਨੂੰ ਲੋਕ ਸਭਾ ਚੋਣਾ ਦਾ ਇੰਚਾਰਜ ਲਗਾ ਕੇ ਭੇਜਿਆ ਸੀ ਅਤੇ ਮਾਲਵਾ ਖੇਤਰ ਵਿਚ ਭਾਜਪਾ ਦੇ ਵਿਕਾਸ ਦਾ ਕੰਮ ਸੌਪਿਆ ਸੀ ਅਤੇ ਹੁਣ ਹਾਲ ਹੀ ਵਿਚ ਦਿਲੀ ਵਿਧਾਨ ਸਭਾ ਚੋਣਾਂ ਦੌਰਾਨ ਦਿਲੀ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਦੇ 14 ਮੋਜੂਦਾ ਤੇ ਸਾਬਕਾ ਵਿਧਾਇਕ ਅਤੇ 8 ਕੌਂਸਲਰ ਭਾਜਪਾ ਵਿਚ ਸ਼ਾਮਲ ਕਰਵਾਇਆ ਹੈ । ਇਸ ਤੋ ਪਹਿਲਾਂ ਵੀ ਭਾਜਪਾ ਲਈ ਗੁਜਰਾਤ, ਪਛਮੀ ਬੰਗਾਲ, ਮਧ ਪ੍ਰਦੇਸ, ਰਾਸਥਾਨ ਤੇ ਹਰਿਆਣਾ ਲਈ ਜੀ ਤੋੜ ਮਿਹਨਤ ਕੀਤੀ ਗਈ । ਉਨਾ ਕਿਹਾ ਕਿ ਉਹ ਪੰਜਾਬ ਦੇ ਭਵਿਖ ਨੂੰ ਸੁਧਾਰਨ ਲਈ ਦੇਸ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਥਾਪੜਾ ਲੈ ਕੇ ਆਏ ਹਨ ।

Advertisement
Advertisement
Advertisement
Advertisement
Scroll to Top