Breaking News ਮਾਨ ਸਰਕਾਰ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰ ਰਹੀ ਹੈ : ਗੁਰਲਾਲ ਘਨੌਰਦਿੱਲੀ ਵਿਖੇ ਹਵਾਈ ਅੱਡੇ ਤੇ ਇਕ ਵਿਅਕਤੀ ਕਿਸੇ ਦੇ ਪਾਸਪੋਰਟ ਤੇ ਕੈਨੇਡਾ ਜਾਣ ਵੇਲੇ ਗ੍ਰਿਫ਼ਤਾਰਸਿੱਖਿਆ ਮੰਤਰੀ ਨੇ ਫੋਨ ਨਾ ਚੁੱਕਣ ਤੇ ਅਧਿਕਾਰੀ ਨੂੰ ਕੀਤਾ ਮੁਅੱਤਲਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਵਕੀਲ ਵੀ ਬਣ ਸਕਣਗੇ ਹੁਣ ਪੰਜਾਬ 'ਚ ਏ. ਜੀ, ਡਿਪਟੀ ਏ.ਜੀ. ਤੇ ਸਰਕਾਰੀ ਵਕੀਲ : ਐਮ. ਐਲ. ਏ. ਦੇਵ ਮਾਨਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 12 April, 2025, 02:53 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।