Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਦੁਆਰਾ: Punjab Bani ਪ੍ਰਕਾਸ਼ਿਤ :Sunday, 30 July, 2023, 07:02 PM

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।