Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਦੇ ਕੋਲਸਰਾਂ ਲੋਕਾਂ ਦੇ ਕੰਮ ਕਰਾਉਣ ਲਈ ਦਿਰੜ

ਆਪ ਦੇ ਕੋਲਸਰਾਂ ਲੋਕਾਂ ਦੇ ਕੰਮ ਕਰਾਉਣ ਲਈ ਦਿਰੜ

ਪਟਿਆਲਾ, 7 ਅਪ੍ਰੈਲ  : ਆਮ ਆਦਮੀ ਪਾਰਟੀ ਦੇ ਕੌਸਲਰ ਲੋਕਾਂ ਦੇ ਕੰਮ ਕਰਾਉਣ ਲਈ ਜਮੀਨੀ ਤੋਰ ਤੇ ਦਿਰੜ ਵਿਖਾਈ ਦੇ ਰਹੇ ਹਨ । ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ  ਅੱਜ ਇਥੇ ਦਾਰੂ ਕੁਟੀਆ ਮਹੁਲਾ ਅਤੇ ਅਮਰ ਦਰਸਨ ਕਲੋਨੀ ਵਿਚ ਕੌਸਲਰ ਰੇਣੁ ਬਾਲਾ ਵਾਰਡ 37 ਵਲੋਂ ਰਾਸ਼ਨ ਕਾਰਡਾਂ ਦੀ ਕੇ ਵਾਈ ਸੀ ਕਰਵਾਈ ਗਈ ਅਤੇ ਸਾਗਰ ਧਾਲੀਵਾਲ ਕੌਸਲਰ ਵਾਰਡ 52 ਦੀ ਅਗਵਾਈ ਹੇਠ ਧੀਰੁ ਨਗਰ ਵਿਖੇ ਸਟਰੀਟ ਲਾਈਟ ਤੇ ਹੋਰ ਕੰਮ ਕਰਵਾਏ ਗਏ ।

ਮੁਹੱਲਾ ਵਾਸੀਆਂ ਦੇ ਕੰਮਾਂ ਨੂੰ ਪਹਿਲ ਅਤੇ ਦਿੜਤਾ ਨਾਲ ਕਟਨ ਲਈ ਅਸੀਂ ਬਚਨਵੱਧ ਹਾਂ

ਕੋਸਲਰਾਂ ਨੇ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਮਾਰਗ ਦਰਸ਼ਨ ਤੇ ਚਲਦਿਆਂ ਮੁਹੱਲਾ ਵਾਸੀਆਂ ਦੇ ਕੰਮਾਂ ਨੂੰ ਪਹਿਲ ਅਤੇ ਦਿੜਤਾ ਨਾਲ ਕਟਨ ਲਈ ਅਸੀਂ ਬਚਨਵੱਧ ਹਾਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਹਿੱਤ ਦੇ ਕੰਮਾਂ ਅਤੇ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਤਾਂ ਕਿ ਹਰ ਇਕ ਵਿਅਕਤੀ ਇਨਾ ਸਕੀਮਾਂ ਦਾ ਲਾਭ ਲੈ ਸਕੇ ।

Advertisement
Advertisement
Advertisement
Advertisement
Scroll to Top