Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

High Court upholds stay on arrest of Pratap Singh Bajwa : ਹਾਈ ਕੋਰਟ ਨੇ ਰੱਖਿਆ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ ਨੂੰ ਬਰਕਰਾਰ

High Court upholds stay on arrest of Pratap Singh Bajwa : ਹਾਈ ਕੋਰਟ ਨੇ ਰੱਖਿਆ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ ਨੂੰ ਬਰਕਰਾਰ

ਚੰਡੀਗੜ੍ਹ, 22 ਅਪ੍ਰੈਲ 2025 : High Court upholds stay on arrest of Pratap Singh Bajwa : ਪੰਜਾਬ ‘ਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ‘ਚ ਬੰ.ਬਾਂ ਦੀ ਆਮਦ ਸਬੰਧੀ ਦਿੱਤੇ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ ।  ਪ੍ਰਤਾਪ ਸਿੰਘ ਬਾਜਵਾ ਮਾਮਲੇ ‘ਚ ਵੱਡਾ ਹੁਕਮ ਜਾਰੀ ਕਰਦਿਆਂ ਅਦਾਲਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ 7 ਮਈ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ ।

ਅਗਲੀ ਸੁਣਵਾਈ 7 ਮਈ ਨੂੰ ਤੈਅ

ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਇਹ ਭਰੋਸਾ ਦਿੱਤਾ ਹੈ । ਇਸ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ, ਪੰਜਾਬ ਸਰਕਾਰ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਵਿਸਤ੍ਰਿਤ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ । ਅਗਲੀ ਸੁਣਵਾਈ 7 ਮਈ ਨੂੰ ਤੈਅ ਕੀਤੀ ਗਈ ਹੈ । ਪਿਛਲੇ ਸਾਰੇ ਅੰਤਰਿਮ ਹੁਕਮ, ਖਾਸ ਕਰਕੇ ਮੀਡੀਆ ਨਾਲ ਸਬੰਧਤ ਨਿਰਦੇਸ਼, ਲਾਗੂ ਰਹਿਣਗੇ ।

Advertisement
Advertisement
Advertisement
Advertisement
Scroll to Top