Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:24 am

+91 90915 01313 , +91 90916 01313

punjabbanni@gmail.com
punjabbani@yahoo.com

ਪਰਨੀਤ ਕੌਰ ਮੇਅਰ ਗੋਗੀਆ ਅਤੇ ਪਵਨ ਗੁਪਤਾ ਨੇ ਦਿੱਤਾ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ

ਪਰਨੀਤ ਕੌਰ ਮੇਅਰ ਗੋਗੀਆ ਅਤੇ ਪਵਨ ਗੁਪਤਾ ਨੇ ਦਿੱਤਾ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ

ਪਰਨੀਤ ਕੌਰ ਮੇਅਰ ਗੋਗੀਆ ਅਤੇ ਪਵਨ ਗੁਪਤਾ ਨੇ ਦਿੱਤਾ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ
ਪਟਿਆਲਾ : ਉਘੇ ਸਮਾਜ ਸੇਵਕ ਹਰਦੀਪ ਸਿੰਘ ਅਤੇ ਰਾਜਦੀਪ ਕੌਰ ਦੀ ਸਪੁੱਤਰੀ ਹਰਗੁਨ ਕੌਰ ਦਾ ਵਿਆਹ ਖੁਸ਼ਨਸੀਬ ਸਿੰਘ ਨਾਲ ਪਟਿਆਲਾ ਦੇ ਇੱਕ ਨਿਜੀ ਪੈਲੇਸ ਵਿੱਚ ਸੰਪੰਨ ਹੋਇਆ । ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ, ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਸ਼ਿਵ ਸੇਨਾ ਆਗੂ ਪਵਨ ਗੁਪਤਾ ਸਮੇਤ ਵੱਖ-ਵੱਖ ਰਾਜਨੀਤਿਕ ਅਤੇ ਧਾਰਮਿਕ ਆਗੂਆਂ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ । ਇਸ ਮੌਕੇ ਲੜਕੀ ਦੇ ਚਾਚਾ ਸਰਬਜੀਤ ਸਿੰਘ, ਚਾਚੀ ਕੰਵਲਜੀਤ ਕੌਰ ਅਤੇ ਹੋਰ ਰਿਸ਼ਤੇਦਾਰਾਂ ਨੇ ਆਏ ਹੋਏ ਸਮੂਹ ਆਗੂਆਂ ਦਾ ਇਸ ਵਿਆਹ ਦੀ ਖੁਸ਼ੀ ਦੇ ਮੌਕੇ ਵਿੱਚ ਸ਼ਾਮਿਲ ਹੋਣ ਲਈ ਦਿਲੋਂ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top