Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:40 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਰਵਿਦਾਸੀਆ ਸਿੱਖ ਬਰਾਦਰੀ ਪ੍ਰਬੰਧਕ ਕਮੇਟੀ ਪਿੰਡ ਬਾਰਨ ਸਰਹਿੰਦ ਰੋਡ ਜਿਲ੍ਹਾ ਪਟਿਆਲਾ (ਪੰਜਾਬ)

ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਰਵਿਦਾਸੀਆ ਸਿੱਖ ਬਰਾਦਰੀ ਪ੍ਰਬੰਧਕ ਕਮੇਟੀ ਪਿੰਡ ਬਾਰਨ ਸਰਹਿੰਦ ਰੋਡ ਜਿਲ੍ਹਾ ਪਟਿਆਲਾ (ਪੰਜਾਬ)

ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਰਵਿਦਾਸੀਆ ਸਿੱਖ ਬਰਾਦਰੀ ਪ੍ਰਬੰਧਕ ਕਮੇਟੀ ਪਿੰਡ ਬਾਰਨ ਸਰਹਿੰਦ ਰੋਡ ਜਿਲ੍ਹਾ ਪਟਿਆਲਾ (ਪੰਜਾਬ)
272ਵੇਂ ਸਲਾਨਾ ਸ਼ਹੀਦੀ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਮੀਟਿੰਗ ਆਯੋਜਿਤ
ਪਟਿਆਲਾ : ਪਿੰਡ ਬਾਰਨ ਵਿਖੇ ਸਿੱਖ ਕੌਮ ਦੇ ਮਹਾਨ ਪੰਜ ਅਮਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 272ਵੇਂ ਸਲਾਨਾ ਸ਼ਹੀਦੀ ਸਮਾਗਮ ਨੂੰ ਲੈ ੇਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਵਿੱਚ ਕਮੇਟੀ ਮੈਂਬਰਾਂ ਤੋਂ ਇਲਾਵਾ ਧਾਰਮਿਕ ਆਗੂਆਂ ਨੇ ਭਾਗ ਲਿਆ । ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਸਾਲ ਸ਼ਹੀਦੀ ਸਮਾਗਮ 7 ਮਾਰਚ ਤੋਂ 9 ਮਾਰਚ 2025 ਤੱਕ ਕਰਵਾਇਆ ਜਾਵੇਗਾ । ਸਮਾਗਮ ਵਿੱਚ 3 ਦਿਨ ਹੀ ਵੱਖ—ਵੱਖ ਥਾਵਾਂ ਤੋਂ ਨਗਰ ਕੀਰਤਨ ਵੀ ਪਹੁੰਚ ਰਹੇ ਹਨ । ਇਸ ਸਮਾਗਮ ਵਿੱਚ ਉੱਚ ਕੋਟੀ ਦੇ ਵਿਦਵਾਨਾਂ, ਸੰਤਾਂ—ਮਹਾਪੁਰਸ਼ਾਂ, ਕਥਾ ਵਾਚਕਾਂ, ਰਾਗੀ ਢਾਡੀਆਂ ਵੱਲੋਂ ਤਿੰਨ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਹਜਾਰਾ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੀਆਂ । ਸਮਾਗਮ ਨੂੰ ਲੈ ਕੇ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਮੌਕੇ ਕਮੇਟੀ ਮੈਂਬਰ ਰੋਸ਼ਨ ਸਿੰਘ ਸਕੱਤਰ, ਹਰਮੇਸ਼ ਸਿੰਘ, ਸੁਖਦੇਵ ਸਿੰਘ, ਗੁਰਧਿਆਨ ਸਿੰਘ, ਕਰਮ ਸਿੰਘ, ਗੁਰਜੰਟ ਸਿੰਘ ਸਰਪੰਚ, ਧਰਮ ਸਿੰਘ, ਗੁਰਚਰਨ ਸਿੰਘ, ਰਾਮ ਸਿੰਘ, ਬਲਜਿੰਦਰ ਸਿੰਘ, ਜ਼ੋਗਿੰਦਰ ਸਿੰਘ ਪੰਛੀ, ਦਰਸ਼ਨ ਸਿੰਘ, ਭਿੰਦਰ ਸਿੰਘ ਤੇ ਹੋਰ ਹਾਜਰ ਸਨ ।

Advertisement
Advertisement
Advertisement
Advertisement
Scroll to Top