Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:03 am

+91 90915 01313 , +91 90916 01313

punjabbanni@gmail.com
punjabbani@yahoo.com

ਉੜੀਸਾ ਦੇ ਪੁਰੀ ਨੇੜੇ ਬੰਗਾਲ ਦੀ ਖਾੜੀ ਵਿੱਚ 5.1 ਤੀਬਰਤਾ ਦੇ ਭੂਚਾਲ ਦੇ ਝਟਕੇ

ਉੜੀਸਾ ਦੇ ਪੁਰੀ ਨੇੜੇ ਬੰਗਾਲ ਦੀ ਖਾੜੀ ਵਿੱਚ 5.1 ਤੀਬਰਤਾ ਦੇ ਭੂਚਾਲ ਦੇ ਝਟਕੇ

ਉੜੀਸਾ ਦੇ ਪੁਰੀ ਨੇੜੇ ਬੰਗਾਲ ਦੀ ਖਾੜੀ ਵਿੱਚ 5.1 ਤੀਬਰਤਾ ਦੇ ਭੂਚਾਲ ਦੇ ਝਟਕੇ
ਕੋਲਕਾਤਾ, 25 ਫਰਵਰੀ : ਪੁਰੀ ਨੇੜੇ ਮੰਗਲਵਾਰ ਸਵੇਰੇ 6.10 ਵਜੇ 5.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਆਈ. ਐਮ. ਡੀ. ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਬੰਗਾਲ ਦੀ ਖਾੜੀ ’ਚ 91 ਕਿਲੋਮੀਟਰ ਦੀ ਡੂੰਘਾਈ ’ਚ ਆਇਆ । ਮੰਗਲਵਾਰ ਨੂੰ ਆਇਆ ਭੂਚਾਲ ਭਾਵੇਂ ਮੱਧਮ ਸ਼ਿੱਦਤ ਦਾ ਸੀ ਪਰ ਡੂੰਘਾਈ ‘ਤੇ ਸਥਿਤ ਸੀ, ਜਿਸ ਨੇ ਸਤ੍ਵਾ ‘ਤੇ ਮਹਿਸੂਸ ਕੀਤੇ ਭੂਚਾਲ ਦੀ ਤੀਬਰਤਾ ਨੂੰ ਘਟਾਉਣ ਵਿਚ ਮਦਦ ਕੀਤੀ । ਭੂਚਾਲ ਦੇ ਝਟਕਿਆਂ ਕਾਰਨ ਸੂਬੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਹੈ।

Advertisement
Advertisement
Advertisement
Advertisement
Scroll to Top