Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ 'ਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਕੀਤਾ ਫਲੈਗ ਮਾਰਚ

ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ 'ਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਕੀਤਾ ਫਲੈਗ ਮਾਰਚ

ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ ‘ਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਕੀਤਾ ਫਲੈਗ ਮਾਰਚ
ਪਟਿਆਲਾ, 5 ਮਾਰਚ : ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ ‘ਚ ਅੱਜ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ ਗਿਆ । ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ‘ਤੇ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਫੋਰਸ ਵੱਲੋਂ ਥਾਣਾ ਲਾਹੌਰੀ ਦੇ ਥਾਣਾ ਮੁਖੀ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹ ਫਲੈਗ ਮਾਰਚ ਕੀਤਾ ਗਿਆ । ਪਟਿਆਲਾ ਦੇ ਐਸ. ਐਸ. ਪੀ. ਡਾ. ਨਾਨਕ ਸਿੰਘ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਦਾ ਸਹਿਯੋਗ ਕਰਦੇ ਹੋਏ ਸ਼ਹਿਰ ਦੇ ਬੇਹੱਦ ਸੰਵੇਦਨਸ਼ੀਲ ਖੇਤਰਾਂ ਵਿੱਚ ਫੋਰਸ ਨਾਲ ਫਲੈਗ ਮਾਰਚ ਕਰਦੇ ਹੋਏ ਜਵਾਨਾਂ ਨੇ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਮਾਜ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਖੇਤਰ ਦੇ ਸਮਾਜਿਕ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਥਾਨਕ ਸਮਾਜ ਨਾਲ ਸਹਿਯੋਗ ਵਧਾਉਣ ਲਈ ਸੰਪਰਕ ਬਣਾਇਆ । ਇਸ ਮਾਰਚ ਦਾ ਉਦੇਸ਼ ਖੇਤਰ ਵਿਚ ਅਮਨ-ਚੈਨ ਬਣਾਈ ਰੱਖਣ, ਸੰਵੇਦਨਸ਼ੀਲ ਖੇਤਰਾਂ ਦੀ ਜਾਣਕਾਰੀ ਇਕੱਠੀ ਕਰਨੀ ਅਤੇ ਅਸਮਾਜਿਕ ਤੱਤਾਂ ‘ਤੇ ਨਜ਼ਰ ਰੱਖਣੀ ਸੀ ।

Advertisement
Advertisement
Advertisement
Advertisement
Scroll to Top