Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਐਸ. ਟੀ. ਸੀ. ਐਲ. ਵਿਖੇ ਅੱਖਾਂ ਦੀ ਜਾਂਚ ਅਤੇ ਜਾਗਰੂਕਤਾ ਕੈਂਪ

ਪੀ. ਐਸ. ਟੀ. ਸੀ. ਐਲ. ਵਿਖੇ ਅੱਖਾਂ ਦੀ ਜਾਂਚ ਅਤੇ ਜਾਗਰੂਕਤਾ ਕੈਂਪ

ਪੀ. ਐਸ. ਟੀ. ਸੀ. ਐਲ. ਵਿਖੇ ਅੱਖਾਂ ਦੀ ਜਾਂਚ ਅਤੇ ਜਾਗਰੂਕਤਾ ਕੈਂਪ
ਪਟਿਆਲਾ : ਗਰਗ ਅੱਖਾਂ ਦਾ ਹਸਪਤਾਲ ਪਟਿਆਲਾ ਵੱਲੋਂ ਪੀ. ਐਸ. ਟੀ. ਸੀ. ਐਲ. ਦੇ ਸਹਿਯੋਗ ਨਾਲ ਮਿਤੀ 05.03.2025 ਨੂੰ ਸ਼ਕਤੀ ਸਦਨ ਬਿਲਡਿੰਗ, ਪੀ. ਐਸ. ਟੀ. ਸੀ. ਐਲ. ਮੁੱਖ ਦਫਤਰ, ਪਟਿਆਲਾ ਵਿਖੇ ਮੁਫਤ ‘ਅੱਖਾਂ ਦਾ ਅਵੇਅਰਨਸ ਅਤੇ ਚੈਕਅੱਪ’ ਕੈਂਪ ਸਫਲਤਾਪੂਰਵਕ ਲਗਾਇਆ ਗਿਆ । ਇਸ ਕੈਂਪ ਵਿੱਚ ਪੀ. ਐਸ. ਟੀ. ਸੀ. ਐਲ. ਦੇ ਮੁਲਾਜਮਾਂ ਨੂੰ ਅੱਖਾਂ ਦੀ ਮੁਫ਼ਤ ਜਾਂਚ ਅਤੇ ਲੋੜੀਂਦੀ ਦਵਾਈ ਦੇ ਨਾਲ ਡਾਕਟਰੀ ਸਲਾਹ ਵੀ ਦਿੱਤੀ ਗਈ । ਇਸ ਕੈਂਪ ਦਾ ਉਦੇਸ਼ ਅੱਖਾਂ ਦੀ ਤੰਦਰੁਸਤੀ ਅਤੇ ਅੱਖਾਂ ਦੀਆਂ ਸਮੱਸਿਆਵਾਂ ਦਾ ਛੇਤੀ ਪਤਾ ਲਗਾਉਣ ਬਾਰੇ ਜਾਗਰੂਕਤਾ ਪੈਂਦਾ ਕਰਨਾ ਸੀ । ਡਾ. ਅਮਨਦੀਪ ਗਰਗ, ਐੱਮ. ਬੀ. ਬੀ. ਐੱਸ., ਡੀ. ਐਨ. ਬੀ., ਫੇਕੋ ਅਤੇ ਲੇਸਿਕ ਸਰਜਨ ਜੀ ਦੀ ਯੋਗ ਅਗਵਾਈ ਹੇਠ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਇੱਕ ਸਮਰਪਿਤ ਟੀਮ ਨੇ ਲਾਭਪਾਤਰੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਅੱਖਾਂ ਦੀ ਦੇਖਭਾਲ ਬਾਰੇ ਵਿਅਕਤੀਗਤ ਸਲਾਹ ਦਿੱਤੀ । ਪੀ. ਐਸ. ਟੀ. ਸੀ. ਐਲ. ਮੁੱਖ ਦਫਤਰ ਵਿਖੇ ਤੈਨਾਤ ਅਧਿਕਾਰੀਆਂ/ਕਰਮਚਾਰੀਆਂ ਨੇ ਇਸ ਕੈਂਪ ਵਿੱਚ ਭਾਗ ਲਿਆ ਅਤੇ ਲਾਭ ਉਠਾਇਆ ।

Advertisement
Advertisement
Advertisement
Advertisement
Scroll to Top