Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ

ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ

ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਦੀ ਚੋਣ ਸਬੰਧੀ ਹੋਈ ਮੀਟਿੰਗ ਵਿੱਚ ਮੁਹੰਮਦ ਓਵੈਸ ਨੂੰ ਚੇਅਰਮੈਨ ਬਣਾਇਆ ਗਿਆ । ਪੰਜਾਬ ਸਰਕਾਰ ਦੀ ਤਰਫੋਂ ਪਹੁੰਚੇ ਸਕੱਤਰ ਗ੍ਰਹਿ ਵਿਭਾਗ ਗੁਰਕੀਰਤ ਸਿੰਘ ਕਿਰਪਾਲ ਦੀ ਹਾਜ਼ਰੀ ਵਿੱਚ ਵੋਟਿੰਗ ਹੋਈ, ਜਿਸ ਵਿੱਚ ਮੈਂਬਰਾਂ ਨੇ ਮੁਹੰਮਦ ਓਵੈਸ ਦੇ ਹੱਕ ਵਿੱਚ ਵੋਟਾਂ ਪਾਈਆਂ । ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਮਾਲੇਰਕੋਟਲਾ ਦੇ ਮਸ਼ਹੂਰ ਉਦਯੋਗਪਤੀ ਮੁਹੰਮਦ ਓਵੈਸ ਸਟਾਰ ਇੰਪੈਕਟਸ ਕੰਪਨੀ ਦੇ ਮਾਲਕ ਹਨ ਅਤੇ ਉਨ੍ਹਾਂ ਦਾ ਨਾਂ ਧਰਮ ਪ੍ਰਤੀ ਸ਼ਰਧਾ ਇਮਾਨਦਾਰ ਸਵੀ ਅਤੇ ਲੋਕ ਸੇਵਾ ਲਈ ਸਮਰਪਿਤ ਭਾਵਨਾਵਾਂ ਵਾਲੇ ਵਿਅਕਤੀਆਂ ਵਿੱਚ ਗਿਣਿਆ ਜਾਂਦਾ ਹੈ, ਜਿਸ ਆਧਾਰ `ਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਕਫ਼ ਬੋਰਡ ਦੀ ਕਮਾਨ ਸੌਂਪੀ ਹੈ ।

Advertisement
Advertisement
Advertisement
Advertisement
Scroll to Top