Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:42 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਸਿਪਾਹੀ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਹਰਜੋਤ ਸਿੰਘ ਬੈਂਸ ਵਲੋਂ  ਹਮਦਰਦੀ ਦਾ ਪ੍ਰਗਟਾਵਾ

ਸ਼ਹੀਦ ਸਿਪਾਹੀ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਹਰਜੋਤ ਸਿੰਘ ਬੈਂਸ ਵਲੋਂ ਹਮਦਰਦੀ ਦਾ ਪ੍ਰਗਟਾਵਾ

ਸ਼ਹੀਦ ਸਿਪਾਹੀ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਹਰਜੋਤ ਸਿੰਘ ਬੈਂਸ ਵਲੋਂ ਹਮਦਰਦੀ ਦਾ ਪ੍ਰਗਟਾਵਾ

ਚੰਡੀਗੜ੍ਹ, 27 ਜੁਲਾਈ: ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਤਰਫ਼ ਮਜਾਰੀ ਦੇ ਨਿਵਾਸੀ ਅਤੇ ਭਾਰਤੀ ਫੌਜ ਵਿੱਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਜਤਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਸਿੱਕਮ ਬਾਰਡਰ ਤੇ ਸ਼ਹੀਦ ਹੋਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਕੁਰਬਾਨੀ ਨੂੰ ਯਾਦ ਰੱਖਣਗੀਆਂ।

Advertisement
Advertisement
Advertisement
Advertisement
Scroll to Top