Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:10 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਤੇ ਐੱਨ. ਆਈ. ਏ. ਅਦਾਲਤ ਨੇ ਸੁਣਾਈ ਨਿਹੰਗ ਸਿੰਘ ਸਣੇ ਛੇ ਨੂੰ ਉਮਰ ਕੈਦ ਦੀ ਸਜ਼ਾ

ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਤੇ ਐੱਨ. ਆਈ. ਏ. ਅਦਾਲਤ ਨੇ ਸੁਣਾਈ ਨਿਹੰਗ ਸਿੰਘ ਸਣੇ ਛੇ ਨੂੰ ਉਮਰ ਕੈਦ ਦੀ ਸਜ਼ਾ

ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਤੇ ਐੱਨ. ਆਈ. ਏ. ਅਦਾਲਤ ਨੇ ਸੁਣਾਈ ਨਿਹੰਗ ਸਿੰਘ ਸਣੇ ਛੇ ਨੂੰ ਉਮਰ ਕੈਦ ਦੀ ਸਜ਼ਾ
ਐੱਸ. ਏ. ਐੱਸ. ਨਗਰ (ਮੁਹਾਲੀ), 12 ਮਾਰਚ : ਪੰਜਾਬ ਦੇ ਜਿ਼ਲਾ ਮੋਹਾਲੀ ਵਿਖੇ ਬਣੀ ਐੱਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਨਾਜਾਇਜ਼ ਅਸਲਾ ਤੇ ਗੋਲਾ-ਬਾਰੂਦ ਮੰਗਵਾਉਣ, ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਜਾਅਲੀ ਕਰੰਸੀ ਮਾਮਲੇ ਵਿੱਚ ਨਿਹੰਗ ਸਿੰਘ ਸਮੇਤ ਛੇ ਜਣਿਆਂ ਨੂੰ ਉਮਰ ਕੈਦ ਅਤੇ ਤਿੰਨ ਹੋਰ ਦੋਸ਼ੀਆਂ ਨੂੰ ਦਸ-ਦਸ ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਫਾਸਟ ਟਰੈਕ ਰਾਹੀਂ ਕੀਤੀ ਗਈ । ਨਿਹੰਗ ਬਾਬਾ ਮਾਨ ਸਿੰਘ ਵਾਸੀ ਗੁਰਦਾਸਪੁਰ, ਬਾਬਾ ਬਲਵੰਤ ਸਿੰਘ ਵਾਸੀ ਚੋਹਲਾ ਸਾਹਿਬ (ਤਰਨ ਤਾਰਨ), ਗੁਰਦੇਵ ਸਿੰਘ ਝੱਜਾ (ਹੁਸ਼ਿਆਰਪੁਰ), ਬਾਬਾ ਬਲਬੀਰ ਸਿੰਘ ਵਾਸੀ ਟਾਂਡਾ (ਹੁਸ਼ਿਆਰਪੁਰ), ਹਰਭਜਨ ਸਿੰਘ ਅਤੇ ਆਕਾਸ਼ਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅਸਲਾ ਐਕਟ, ਜਾਅਲੀ ਕਰੰਸੀ ਦੀ ਧਾਰਾ 489, ਧਾਰਾ 121-ਏ, 122, ਯੂਏਪੀਏ ਤਹਿਤ ਉਮਰ ਕੈਦ ਅਤੇ ਸਾਜਨਦੀਪ ਸਿੰਘ, ਰੋਮਨਦੀਪ ਸਿੰਘ ਤੇ ਸ਼ੁਭਦੀਪ ਸਿੰਘ ਨੂੰ ਧਾਰਾ 121-ਏ, 122 ਵਿੱਚ ਦਸ-ਦਸ ਸਾਲ ਦੀ ਸਜ਼ਾ ਸੁਣਾਈ ਗਈ ਹੈ । ਸਾਰੇ ਦੋਸ਼ੀ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਦੋਸ਼ੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ।

Advertisement
Advertisement
Advertisement
Advertisement
Scroll to Top