Breaking News ਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਖ਼ਾਲਸਾ ਅਕਾਲ ਪੁਰਖ਼ ਕੀ ਫ਼ੌਜ ਸੁਸਾਇਟੀ ਨੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਹੋਤੀ ਮਰਦਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ : ਕੁਲਤਾਰ ਸਿੰਘ ਸੰਧਵਾਂਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਸ਼ੁਕਰਾਨੇ ਵਜੋਂ ਪਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਦੁਆਰਾ: Punjab Bani ਪ੍ਰਕਾਸ਼ਿਤ :Monday, 17 March, 2025, 11:57 AM

ਸ਼ੁਕਰਾਨੇ ਵਜੋਂ ਪਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਨਾਭਾ, 17 ਮਾਰਚ () : ਸੀਨੀਅਰ ਕਾਂਗਰਸੀ ਆਗੂ ਤੇ ਡਾਇਰੈਕਟਰ ਵੇਰਕਾ ਮਿਲਕ ਪਲਾਂਟ ਵੇਰਕਾ ਪਟਿਆਲਾ ਭਜਨ ਸਿੰਘ ਸਿੰਬੜੋ ਵਲੋਂ ਅਪਣੀ ਪੋਤਰੀ ਮਹਿਰੀਨ ਕੋਰ ਪੁੱਤਰੀ ਗੁਰਪ੍ਰੀਤ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਗੁਰੂ ਦਾ ਸ਼ੁਕਰਾਨਾ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਾਏ ਉਪਰੰਤ ਰਾਗੀ ਸਿੰਘਾਂ ਵਲੋਂ ਕਥਾ ਕੀਰਤਨ ਰਾਹੀ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ ਕੀਤਾ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਖੀਰ ਵਿੱਚ ਭਜਨ ਸਿੰਘ ਸਿੰਬੜੋ ਤੇ ਪਰਿਵਾਰ ਵਲੋਂ ਅਤੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ । ਇਸ ਮੋਕੋ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਹਲਕਾ ਦਿਹਾਤੀ ਪਟਿਆਲਾ ਮੋਹਿਤ ਮੋਹਿੰਦਰਾ, ਚੈਅਰਮੈਨ ਵੇਰਕਾ ਮਿਲਕ ਪਲਾਟ ਹਰਭਜਨ ਸਿੰਘ, ਸੁਰਜੀਤ ਸਿੰਘ ਜੀ. ਐਮ. ਭਦੋੜ ਇੰਚਾਰਜ ਵੇਰਕਾ ਮਿਲਕ ਪਲਾਂਟ ਪਟਿਆਲਾ, ਦਲਜੀਤ ਸਿੰਘ ਜੀ. ਐਮ. ਜਲੰਧਰ, ਸਤਵਿੰਦਰ ਸਿੰਘ ਟੋਹੜਾ, ਬਲਵਿੰਦਰ ਸਿੰਘ ਨੰਬਰਦਾਰ ਸਿੰਬੜੋ, ਡਾਕਟਰ ਅਮਿਤ ਗਰਗ, ਸ੍ਰੀ ਸ਼ੇਖਰ ਜੀ, ਬਲਾਕ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਜਿਲਾ ਜਨਰਲ ਸਕੱਤਰ ਅਜੈਬ ਸਿੰਘ ਰੋਹਟੀ, ਹਰਜਸਪਾਲ ਸਿੰਘ ਮੰਡੋਰ, ਸਾਬਕਾ ਸਰਪੰਚ ਚਮਕੋਰ ਸਿੰਘ ਗੁਰਥੜੀ, ਮਲਕੀਤ ਸਿੰਘ ਭਾਈਆਂ ਸਾਬਕਾ ਸਰਪੰਚ, ਹਰਜਿੰਦਰ ਸਿੰਘ ਆਲੋਵਾਲ, ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ ਆਲੋਵਾਲ,ਅਮਰੀਕ ਸਿੰਘ ਗੁਰਥੜੀ, ਗੁਰਮੁੱਖ ਸਿੰਘ ਸਿੰਬੜੋ ਤੋਂ ਇਲਾਵਾ ਪਿੰਡ ਵਾਸੀ ਰਿਸ਼ਤੇਦਾਰ, ਸਮੁਹ ਡਾਇਰੈਕਟਰ ਵੇਰਕਾ ਮਿਲਕ ਪਲਾਟ ਤੇ ਦੋਸਤ ਮਿੱਤਰ ਹਾਜ਼ਰ ਸਨ ।