ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼

ਦੁਆਰਾ: Punjab Bani ਪ੍ਰਕਾਸ਼ਿਤ :Monday, 17 March, 2025, 12:32 PM

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼
ਪਟਿਆਲਾ, 17 ਮਾਰਚ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਇਥੇ ਵਿਸ਼ੇਸ ਜਾਂਚ ਟੀਮ (ਐਸ. ਆਈ. ਟੀ.) ਅੱਗੇ ਪੇਸ਼ ਹੋਏ । ਸੁਪਰੀਮ ਕੋਰਟ ਨੇ ਉਹਨਾਂ ਨੂੰ 17 ਮਾਰਚ ਨੂੰ ਸਵੇਰੇ 11.00 ਵਜੇ ਐਸ. ਆਈ. ਟੀ. ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ।