Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:56 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਨੇ ਕੀਤਾ ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ

ਐਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਨੇ ਕੀਤਾ ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ

ਐਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਨੇ ਕੀਤਾ ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ
ਅੰਮ੍ਰਿਤਸਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਧਾਮੀ ਦੇ ਅਸਤੀਫੇ ਨੂੰ ਅੱਜ਼
ਐਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਨਾ-ਮਨਜ਼ੂਰ ਕਰ ਦਿਤਾ ਗਿਆ ਹੈ, ਜਿਸ ਸਬੰਧੀ ਮਤਾ ਵੀ ਪਾਇਆ ਗਿਆ । ਇਸ ਦੇ ਨਾਲ ਹੀ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਕਮੇਟੀ ਮੈਂਬਰ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਾਂਗੇ ਤੇ ਉਨ੍ਹਾਂ ਦੇ ਘਰ ਜਾ ਕੇ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਾਂਗੇ ।

Advertisement
Advertisement
Advertisement
Advertisement
Scroll to Top