Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:29 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਾਣ ਤੋਂ ਬਾਅਦ ਅੱਜ ਦਲਿਤ ਸਮਾਜ ਨੂੰ ਇਕ ਮਜ਼ਬੂਤ ਆਗੂ ਦੀ ਜਰੂਰਤ ਜੋਂ ਉਹਨਾਂ ਦੀ ਅਵਾਜ ਬਣ ਕੇ ਉਹਨਾਂ ਦੇ ਪਾਏ ਪੂਰਨਿਆ ਤੇ ਚਲ ਸਕੇ : ਦੂਲੋ

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਾਣ ਤੋਂ ਬਾਅਦ ਅੱਜ ਦਲਿਤ ਸਮਾਜ ਨੂੰ ਇਕ ਮਜ਼ਬੂਤ ਆਗੂ ਦੀ ਜਰੂਰਤ ਜੋਂ ਉਹਨਾਂ ਦੀ ਅਵਾਜ ਬਣ ਕੇ ਉਹਨਾਂ ਦੇ ਪਾਏ ਪੂਰਨਿਆ ਤੇ ਚਲ ਸਕੇ : ਦੂਲੋ

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਾਣ ਤੋਂ ਬਾਅਦ ਅੱਜ ਦਲਿਤ ਸਮਾਜ ਨੂੰ ਇਕ ਮਜ਼ਬੂਤ ਆਗੂ ਦੀ ਜਰੂਰਤ ਜੋਂ ਉਹਨਾਂ ਦੀ ਅਵਾਜ ਬਣ ਕੇ ਉਹਨਾਂ ਦੇ ਪਾਏ ਪੂਰਨਿਆ ਤੇ ਚਲ ਸਕੇ : ਦੂਲੋ
ਚੰਡੀਗੜ੍ਹ, 16 ਮਾਰਚ ()-ਸਵਰਗੀ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ ਜਨਮ ਦਿਨ ਉਹਨਾਂ ਦੇ ਜੱਦੀ ਪਿੰਡ ਰੋਪੜ ਦੇ ਪਿੰਡ ਪ੍ਰਿਥੀਪੁਰ ਵਿਚ ਮਨਾਇਆ ਗਿਆ ਅਤੇ ਉਹਨਾਂ ਦੇ ਸੰਘਰਸ਼ਮਈ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਅੱਗੇ ਵੱਧਣ ਦਾ ਸੰਕਲਪ ਲਿਆ ਗਿਆ । ਇਸ ਮੌਕੇ ਉਹਨਾਂ ਦੇ ਭੈਣ ਜੀ ਸਵਰਨ ਕੌਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਵਿਸ਼ੇਸ਼ ਤੌਰ ਤੇ ਹਾਜਰ ਹੋਏ, ਜਿਹਨਾਂ ਨੇ ਸਾਹਿਬ ਕਾਂਸ਼ੀ ਰਾਮ ਜੀ ਦੇ ਜੀਵਨ ਬਾਰੇ ਦਸਿਆ ਕਿ ਕਿਸ ਤਰ੍ਹਾ ਉਹਨਾਂ ਨੇ ਇਸ ਪਿੰਡ ਤੋ ਆਪਣੀ ਰਾਜਨੀਤੀ ਦਾ ਸਫ਼ਰ ਸ਼ੁਰੂ ਕੀਤਾ ਅਤੇ ਗ਼ਰੀਬਾਂ ਸ਼ੋਸ਼ਿਤ ਦਲਿਤਾਂ ਲਈ ਆਪਣੇ ਜੀਵਨ ਦਾ ਹਰੇਕ ਸਾਹ ਲੇਖੇ ਲਾ ਦਿੱਤਾ ਜਿਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਕੇ ਅੱਜ ਸਭਨੂੰ ਅੱਗੇ ਵਧਣਾ ਚਾਹੀਦਾ ਹੈ, ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਸਾਹਿਬ ਸ਼੍ਰੀ ਕਾਂਸ਼ੀ ਰਾਮ ਦਲਿਤ ਸਮਾਜ ਜੀ ਚਾਨਣ ਮੁਨਾਰਾ ਸਨ ਜਿਹਨਾਂ ਦੇ ਦਰਸਾਏ ਹੋਈਏ ਪੂਰਨਿਆ ਤੇ ਚਲਦੇ ਹੋਏ ਉਸ ਸਮੇ ਦੌਰਾਨ ਦਲਿਤ ਸਮਾਜ ਨੇ ਕਿੰਨੀ ਤਰੱਕੀ ਕੀਤੀ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਜਿਹਨਾਂ ਨੇ ਦਲਿਤ ਸਮਾਜ ਨੂੰ ਉੱਚਾ ਚੁੱਕਣ ਵਾਸਤੇ ਆਪਣਾ ਸਾਰਾ ਜੀਵਨ ਸੰਘਰਸ਼ ਦੇ ਰਾਹ ਲੱਗਾ ਦਿੱਤਾ ਉਸਤੋ ਬਾਅਦ ਉਹਨਾਂ ਦੇ ਪੂਰਨਿਆ ਤੇ ਚਲਦੇ ਹੋਏ ਸਹਿਬ ਸ਼੍ਰੀ ਕਾਂਸ਼ੀ ਰਾਮ ਨੇ ਆਪਣਾ ਜੀਵਨ ਪੂਰੀ ਜਿੰਦਗੀ ਸੰਘਰਸ਼ ਦੇ ਲੇਖੇ ਲਗਾ ਦਿੱਤੀ ਸੀ ਅਤੇ ਉਹਨਾਂ ਦੇ ਜਾਣ ਤੋਂ ਬਾਅਦ ਸਮਾਜ ਦੀ ਲਹਿਰ ਹੌਲੀ ਹੌਲੀ ਘਟਦੀ ਜਾ ਰਹੀ ਹੈ ਇਸ ਖਾਲੀਪਨ ਨੂੰ ਭਰਨ ਲਈ ਅੱਜ ਦੇ ਸਮੇ ਵਿੱਚ ਇਕ ਮਜ਼ਬੂਤ ਦਲਿਤ ਆਗੂ ਦੀ ਜਰੂਰਤ ਹੈ ਜੋ ਇਸ ਖਾਲੀਪਣ ਨੂੰ ਭਰ ਸਕੇ ।

Advertisement
Advertisement
Advertisement
Advertisement
Scroll to Top