Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਿਧਾਇਕ ਪਠਾਣਮਾਜਰਾ ਲੋਕ ਹਿਤ ਨੂੰ ਧਿਆਨ 'ਚ ਰੱਖਦਿਆਂ 24 ਘੰਟਿਆਂ 'ਚ ਪਿੰਡ ਖਾਸੀਆ ਪਾਈਪ ਲਾਈਨ ਦਬਾਉਣ ਦੀ ਮੰਗ ਨੂੰ ਕੀਤਾ ਪੂਰਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 July, 2023, 06:19 PM

ਵਿਧਾਇਕ ਪਠਾਣਮਾਜਰਾ ਲੋਕ ਹਿਤ ਨੂੰ ਧਿਆਨ ‘ਚ ਰੱਖਦਿਆਂ 24 ਘੰਟਿਆਂ ‘ਚ ਪਿੰਡ ਖਾਸੀਆ ਪਾਈਪ ਲਾਈਨ ਦਬਾਉਣ ਦੀ ਮੰਗ ਨੂੰ ਕੀਤਾ ਪੂਰਾ
ਵਿਧਾਇਕ ਪਠਾਣਮਾਜਰਾ ਨੇ ਹਲਕਾ ਨਿਵਾਸੀ ਹੋਣ ਦਾ ਹੱਕ ਕੀਤਾ ਅਦਾ : ਪਿੰਡ ਵਾਸੀ
ਸਨੌਰ, 22 ਜੁਲਾਈ  – ਪਿਛਲੇ ਦਿਨਾਂ ਬਲਾਕ ਸਨੌਰ ਅਧੀਨ ਆਉਂਦੇ ਪਿੰਡ ਖਾਂਸੀਆ  ਵਲੋਂ ਪਟਿਆਲਾ ਤੋਂ ਪਿਹੋਵਾ ਜਾਣ ਵਾਲੇ ਰਾਜ ਮਾਰਗ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ  ਪਾਈਪ ਲਾਈਨ ਦਬਾਉਣ ਲਈ ਪਿਛਲੇ ਚਾਰ ਦਹਾਕਿਆਂ ਦੀ ਮੰਗ ਨੂੰ ਪੂਰਾ ਕੀਤਾ ਗਿਆ   ਵਿਧਾਇਕ ਪਠਾਣਮਾਜਰਾ ਵਲੋਂ ਪਹਿਲ ਦੇ ਆਧਾਰ ‘ਤੇ  24 ਘੰਟਿਆਂ ‘ਚ ਪੂਰਾ ਕਰਦਿਆਂ ਹਲਕਾ ਨਿਵਾਸੀਆਂ ਦਾ ਜਿਥੇ ਦੁੱਖ ਸਮਝਿਆ ਹੈ, ਉਥੇ ਹਲਕਾ ਨਿਵਾਸੀ ਹੋਣ ਦਾ ਸਬੂਤ ਵੀ ਦਿੱਤਾ ਹੈ, ਅਜਿਹਾ ਹੋਣ ਨਾਲ ਪਿੰਡ ਵਾਸੀਆਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮਪਤਨੀ ਬੀਬੀ ਸਿਮਰਨਜੀਤ ਕੌਰ ਨੇ ਕਿਹਾ   ਕਿ ਪਿੰਡ ਖਾਂਸੀਆ ਦੇ ਵਸਨੀਕਾਂ ਦੀ ਇਸ ਮੰਗ ਨੂੰ ਵਿਧਾਇਕ ਪਠਾਣਮਾਜਰਾ ਨੇ ਕੁਝ ਘੰਟਿਆਂ ਵਿਚ ਹੀ ਪੂਰਾ ਕਰ ਦਿੱਤਾ ਹੈ ਅਤੇ ਇਸੇ ਪਿੰਡ ਦੀ ਇਸ ਮੰਗ ਨੂੰ ਅਕਾਲੀ ਦਲ ਤੇ ਕਾਂਗਰਸ ਦੋਹਾਂ ਨੇ ਪੂਰਾ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ, ਜਿਸ ਕਾਰਨ ਪਿੰਡ ਵਾਸੀਆਂ ਨੂੰ ਇਸ ਸਮੱਸਿਆ ਨਾਲ ਕਈ ਸਾਲਾਂ ਤੋਂ ਜੂਝਣਾ  ਪੈ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜ ਵਿੱਚ ਆਮ ਲੋਕਾਂ ਦੀ ਸਮੱਸਿਆ  ਨੂੰ  ਸਮਝਿਆ ਹੈ। ਉਨ੍ਹਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ , ਜੋ ਸ਼ਲਾਘਾਯੋਗ ਹੈ।
ਇਸ ਮੌਕੇ ਆਗੂ ਹੈਪੀ ਅੰਮ੍ਰਿਤਸਰੀਆ , ਨਰਿੰਦਰ ਸਿੰਘ ਤੱਖਰ ਬਲਾਕ ਪ੍ਰਧਾਨ, ਕੁਲਦੀਪ ਸਿੰਘ ਟੋਨੀ ਸਰਪੰਚ
, ਕਸ਼ਮੀਰ ਸਿੰਘ, ਕੰਵਲਜੀਤ, ਦੇਵਰਾਜ, ਲਵਲੀ, ਬਲਜੀਤ ਸਿੰਘ ਗਿੱਲ, ਸੁਖਵੀਰ ਸਿੰਘ, ਵਿਕਰਮ ਸਿੰਘ ਬਲਦੇਵ ਸਿੰਘ, ਬਰਿੰਦਰ ਸਿੰਘ, ਅਮਰੀਕ ਸਿੰਘ, ਸਿਮਰਨ ਸ਼ੇਰ ਗਿੱਲ ਤੇ ਸਮੂਹ ਪਿੰਡ ਵਾਸੀ ਮੌਜੂਦ ਸਨ।



Scroll to Top