Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:41 am

+91 90915 01313 , +91 90916 01313

punjabbanni@gmail.com
punjabbani@yahoo.com

2027 ਵਿਧਾਨ ਸਭਾ ਚੋਣਾਂ ਭਾਜਪਾ ਵਲੋਂ ਪੰਜਾਬ ’ਚ ਇਕੱਲਿਆਂ ਹੀ ਜਾਣਗੀਆਂ ਲੜੀਆਂ : ਮਨਜਿੰਦਰ ਸਿਰਸਾ

2027 ਵਿਧਾਨ ਸਭਾ ਚੋਣਾਂ ਭਾਜਪਾ ਵਲੋਂ ਪੰਜਾਬ ’ਚ ਇਕੱਲਿਆਂ ਹੀ ਜਾਣਗੀਆਂ ਲੜੀਆਂ : ਮਨਜਿੰਦਰ ਸਿਰਸਾ

2027 ਵਿਧਾਨ ਸਭਾ ਚੋਣਾਂ ਭਾਜਪਾ ਵਲੋਂ ਪੰਜਾਬ ’ਚ ਇਕੱਲਿਆਂ ਹੀ ਜਾਣਗੀਆਂ ਲੜੀਆਂ : ਮਨਜਿੰਦਰ ਸਿਰਸਾ
ਚੰਡੀਗੜ੍ਹ, 6 ਮਾਰਚ : ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ਵਲੋਂ ਇਕੱਲਿਆਂ ਹੀ ਲੜੀਆਂ ਜਾਣਗੀਆਂ। ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਖੀ। ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ ਵੀ ਭਾਜਪਾ ਨੇ ਇੱਕਲਿਆਂ ਹੀ ਲੜੀਆਂ ਸਨ। ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਵਿਪਾਸਨਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਤਿਆਰੀ ਹੈ ਅਤੇ ਦਿੱਲੀ ਦੇ ‘ਭਗੌੜੇ ਦਲ’ ਨੇ ਹੁਣ ਪੰਜਾਬ ਵਿਚ ਡੇਰੇ ਲਾ ਲਏ ਹਨ । ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦਾ ਦਿਲ ਜਿੱਤੇਗੀ । ਸਿਰਸਾ ਨੇ ‘ਆਪ’ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦਾ ਦਿੱਲੀ ਦੀ ਪਿਛਲੀ ਸਰਕਾਰ ਨਾਲ ਨਾਲੇਜ ਸ਼ੇਅਰਿੰਗ ਐਗਰੀਮੈਂਟ ਨਹੀ ਸੀ, ਬਲਕਿ ਇਹ ਪੈਸਾ ਸ਼ੇਅਰਿੰਗ ਐਗਰੀਮੈਂਟ ਸੀ ।

Advertisement
Advertisement
Advertisement
Advertisement
Scroll to Top