Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:01 pm

+91 90915 01313 , +91 90916 01313

punjabbanni@gmail.com
punjabbani@yahoo.com

ਤਸਕਰੀ ਦੇ ਮੁਲਜ਼ਮਾਂ ਨੇ ਮਕਾਨ ਢਾਹੇ ਜਾਣ ਦੇ ਡਰ ਦੇ ਚਲਦਿਆਂ ਕੀਤਾ ਹਾਈ ਕੋਰਟ ਦਾ ਰੁਖ਼

ਤਸਕਰੀ ਦੇ ਮੁਲਜ਼ਮਾਂ ਨੇ ਮਕਾਨ ਢਾਹੇ ਜਾਣ ਦੇ ਡਰ ਦੇ ਚਲਦਿਆਂ ਕੀਤਾ ਹਾਈ ਕੋਰਟ ਦਾ ਰੁਖ਼

ਤਸਕਰੀ ਦੇ ਮੁਲਜ਼ਮਾਂ ਨੇ ਮਕਾਨ ਢਾਹੇ ਜਾਣ ਦੇ ਡਰ ਦੇ ਚਲਦਿਆਂ ਕੀਤਾ ਹਾਈ ਕੋਰਟ ਦਾ ਰੁਖ਼
ਚੰਡੀਗੜ੍ਹ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤੋਂ ਘਬਰਾਏ ਤਸਕਰੀ ਦੇ ਮੁਲਜ਼ਮਾਂ ਨੇ ਹਾਈ ਕੋਰਟ ਦਾ ਰੁਖ਼ ਕਰਨਾ ਸ਼ੁਰੂ ਕਰ ਦਿਤਾ ਹੈ। ਸ਼ੁਕਰਵਾਰ ਨੂੰ ਤਿੰਨ ਤਸਕਰੀ ਦੇ ਮੁਲਜ਼ਮਾਂ ਨੇ ਪਟੀਸ਼ਨਾਂ ਦਾਖ਼ਲ ਕਰ ਕੇ ਸ਼ੱਕ ਪ੍ਰਗਟਾਇਆ ਹੈ ਕਿ ਉਨ੍ਹਾਂ ਦੇ ਮਕਾਨ ਢਾਹ ਦਿਤੇ ਜਾਣਗੇ, ਕਿਉਂਕਿ ਨਸ਼ਾ ਤਸਕਰੀ ਵਿਚ ਹੀ ਫਸੇ ਲੋਕਾਂ ਦੇ ਉਨ੍ਹਾਂ ਦੇ ਗੁਆਂਢ ਵਿਚ ਬਣੇ ਮਕਾਨ ਬਗੈਰ ਨੋਟਿਸ ਦਿਤੇ ਢਾਹ ਦਿਤੇ ਗਏ ਹਨ ।ਇਹ ਸ਼ੱਕ ਉਜਾਗਰ ਕਰਦੇ ਹੋਏ ਨਵਾਂ ਸ਼ਹਿਰ ਦੇ ਪਿੰਡ ਗਰੋਪੜ, ਮਾਹਿਲਪੁਰ ਦੀ ਊਸ਼ਾ ਰਾਣੀ ਅਤੇ ਪਰਮਜੀਤ ਕੌਰ ਨੇ ਅਪਣੇ ਵਕੀਲ ਚਰਨਪ੍ਰੀਤ ਸਿੰਘ ਰਾਹੀਂ ਕਿਹਾ ਕਿ ਉਨ੍ਹਾਂ ਵਿਰੁਧ ਐਨ. ਡੀ. ਪੀ. ਐਸ. ਦੇ ਮਾਮਲੇ ਦਰਜ ਹਨ ਅਤੇ ਜੇਕਰ ਹੋਰ ਤਸਕਰਾਂ ਦੀਆਂ ਜਾਇਦਾਦਾਂ ਵਿਰੁਧ ਕਾਰਵਾਈ ਵਾਂਗ, ਉਨ੍ਹਾਂ ਦੀਆਂ ਜਾਇਦਾਦਾਂ ਵਿਰੁਧ ਕੋਈ ਕਾਰਵਾਈ ਕੀਤੀ ਜਾਣੀ ਹੈ ਤਾਂ ਪਹਿਲਾਂ ਨੋਟਿਸ ਦਿਤਾ ਜਾਵੇ।

Advertisement
Advertisement
Advertisement
Advertisement
Scroll to Top