Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:32 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਕੌਂਸਲ ਪ੍ਰਧਾਨ ਸਰਤਾਜ ਨਰੂਲਾ ਦਾ ਆਪ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਸਨਮਾਨ

ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਕੌਂਸਲ ਪ੍ਰਧਾਨ ਸਰਤਾਜ ਨਰੂਲਾ ਦਾ ਆਪ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਸਨਮਾਨ

ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਕੌਂਸਲ ਪ੍ਰਧਾਨ ਸਰਤਾਜ ਨਰੂਲਾ ਦਾ ਆਪ ਨੇਤਾ ਨਰਿੰਦਰਪਾਲ ਸਿੰਘ ਨੇ ਕੀਤਾ ਸਨਮਾਨ
ਪਟਿਆਲਾ, 10 ਮਾਰਚ () : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਨੇਤਾ ਨਰਿੰਦਰਪਾਲ ਸਿੰਘ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਕੌਂਸਲ ਦੇ ਪ੍ਰਧਾਨ ਸਰਤਾਜ ਸਿੰਘ ਨਰੂਲਾ ਦਾ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਨਰਿੰਦਰਪਾਲ ਸਿੰਘ ਨੇ ਬਾਰ ਕੌਂਸਲ ਪ੍ਰਧਾਨ ਸਰਤਾਜ ਸਿੰਘ ਨਰੂਲਾ ਦਾ ਸਨਮਾਨ ਕਰਦਿਆਂ ਆਖਿਆ ਕਿ ਸ. ਨਰੂਲਾ ਨੇ ਆਪਣੀ ਜਿ਼ੰਦਗੀ ਦਾ ਲੰਮਾਂ ਸਮਾਂ ਕੋਰਟ ਨੂੰ ਦੇਣ ਦੇ ਨਾਲ ਨਾਲ ਲੋਕ ਹਿਤੈਸ਼ੀ ਕਾਰਜਾਂ ਨੂੰ ਵੀ ਕੀਤਾ ਤਾਂ ਜੋ ਕਿਸੇ ਦਾ ਭਲਾ ਹੋ ਸਕੇ। ਨਰਿੰਦਰਪਾਲ ਸਿੰਘ ਨੇ ਆਖਿਆ ਕਿ ਸ. ਨਰੂਲਾ ਇਕ ਈਮਾਨਦਾਰ, ਸੱਚੇ ਸੁੱਚੇ ਤੇ ਤਨਦੇਹੀ ਨਾਲ ਕੰਮ ਕਾਜ ਕਰਕੇ ਆਪਣਾ ਜੀਵਨ ਬਿਤਾਉਣ ਵਾਲੇ ਸਨਮੁੱਖ ਮਨੁੱਖ ਸਨ, ਜਿਸ ਸਦਕਾ ਹੀ ਅੱਜ ਉਹ ਇਨਸਾਫ ਦੇ ਮੰਦਰ ਵਿਚ ਇਸ ਅਹੁਦੇ ਤੱਕ ਪਹੁੰਚੇ ਹਨ । ਇਸ ਮੌਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਕੌਂਸਲ ਪ੍ਰਧਾਨ ਸਰਤਾਜ ਨਰੂਲਾ ਨੇ ਆਮ ਆਦਮੀ ਪਾਰਟੀ ਦੇ ਨੇਤਾ ਨਰਿੰਦਰਪਾਲ ਸਿੰਘ ਵਲੋਂ ਦਿੱਤੇ ਗਏ ਸਨਮਾਨ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਨਰਿੰਦਰਪਾਲ ਸਿੰਘ ਇਕ ਗੂੜ ਸਿਆਸਤਦਾਨ ਹੀ ਨਹੀਂ ਬਲਕਿ ਇਕ ਨੇਕ ਇਨਸਾਨ ਵੀ ਹਨ, ਜਿਨ੍ਹਾਂ ਆਪਣੀ ਜਿ਼ੰਦਗੀ ਵਿਚ ਹਮੇਸ਼ਾਂ ਚੰਗੇ ਕੰਮਾਂ ਅਤੇ ਨੇਕ ਕਮਾਈ ਕਰਨ ਨੂੰ ਹੀ ਤਰਜੀਹ ਦਿੱਤੀ ਹੈ । ਉਨ੍ਹਾਂ ਕਿਹਾ ਕਿ ਨਰਿੰਦਰਪਾਲ ਸਿੰਘ ਆਮ ਆਦਮੀ ਪਾਰਟੀ ਵਿਚ ਇਕ ਧੁਰਾ ਹਨ, ਜਿਨ੍ਹਾਂ ਦੀ ਚੰਗੀ ਨਸੀਹਤ ਸਦਕਾ ਅੱਜ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣਾ ਮੁੱਢਲਾ ਫਰਜ਼ ਨਿਭਾ ਰਹੀ ਹੈ ਤੇ ਨਰਿੰਦਰਪਾਲ ਸਿੰਘ ਦੇ ਯਤਨਾਂ ਨਾਲ ਇਕ ਵਾਰ ਫਿਰ ਸਰਕਾਰ ਬਣਾਏਗੀ ।

Advertisement
Advertisement
Advertisement
Advertisement
Scroll to Top