Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ

ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ

ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ
ਸੰਗਰੂਰ, 17 ਮਾਰਚ : ਜਿ਼ਲ੍ਹਾ ਮੈਜਿਸਟਰੇਟ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਗਿਆਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ 6 ਅਪ੍ਰੈਲ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ਼ ਕਰਦੇ ਹੋਏ ਜਿ਼ਲ੍ਹਾ ਸੰਗਰੂਰ ਦੇ ਸਮੂਹ ਪ੍ਰ੍ਰੀਖਿਆ ਕੇਂਦਰਾਂ, ਜਿਥੇ ਵੀ ਇਹ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ ਦੁਆਲੇ ਪੰਜ ਜਾਂ ਪੰਜ ਵਿਅਕਤੀਆਂ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਹੋਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆਵਾਂ ਦੇ ਸਫ਼ਲ ਸੰਚਾਲਨ ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ‘ਤੇ ਧਾਰਾ 144 ਲਗਾਉਣ ਦੇ ਨਾਲ ਨਾਲ ਜਿ਼ਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਸਹਿਯੋਗ ਵੀ ਜ਼ਰੂਰੀ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ ‘ਤੇ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ । ਇਹ ਹੁਕਮ ਪ੍ਰੀਖਿਆ ਦੌਰਾਨ ਪੂਰਾ ਸਮਾਂ ਲਾਗੂ ਰਹੇਗਾ ।

Advertisement
Advertisement
Advertisement
Advertisement
Scroll to Top