Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:48 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਸੁਰਿੰਦਰ ਸ਼ਰਮਾ ਨੇ ਦਿੱਤਾ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਸੁਰਿੰਦਰ ਸ਼ਰਮਾ ਨੇ ਦਿੱਤਾ ਭਾਸ਼ਣ

ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਸੁਰਿੰਦਰ ਸ਼ਰਮਾ ਨੇ ਦਿੱਤਾ ਭਾਸ਼ਣ
ਪਟਿਆਲਾ, 18 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਸੁਰਿੰਦਰ ਸ਼ਰਮਾ ਵੱਲੋਂ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਸੁਰਿੰਦਰ ਸ਼ਰਮਾ ਨੇ ਆਪਣੇ ਦਿਲਚਸਪ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ । ਉਨ੍ਹਾਂ ਮਨੋਵਿਗਿਆਨ ਦੇ ਖੇਤਰ ਵਿੱਚ ਉਪਲਬਧ ਵਿਸ਼ਾਲ ਕਰੀਅਰ ਬਾਰੇ ਗੱਲ ਕਰਦਿਆਂ ਮੌਕਿਆਂ ਅਤੇ ਸਿੱਖਿਆ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਜ਼ਿੰਦਗੀ ਵਿੱਚ ਮਨੋਵਿਗਿਆਨ ਅਤੇ ਮੁਲਾਂਕਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਮਝਾਇਆ ਕਿ ਇਹ ਸਾਧਨ ਮਨੁੱਖੀ ਵਿਵਹਾਰ ਨੂੰ ਸਮਝਣ, ਮਾਨਸਿਕ ਸਿਹਤ ਸਬੰਧੀ ਮੁੱਦਿਆਂ ਦੀ ਨਿਸ਼ਾਨਦੇਹੀ ਅਤੇ ਹੱਲ ਕਰਨ ਵਿੱਚ ਸਹਾਈ ਹੁੰਦੇ ਹਨ । ਉਨ੍ਹਾਂ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਵਿੱਚ ਮਨੋਵਿਗਿਆਨ ਦੀ ਮਹੱਤਤਾ ਬਾਰੇ ਦੱਸਿਆ । ਇਸ ਤੋਂ ਪਹਿਲਾਂ ਵਿਭਾਗ ਮੁਖੀ ਡਾ. ਦਮਨਪ੍ਰੀਤ ਸੰਧੂ ਵੱਲੋਂ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਸੁਰਿੰਦਰ ਸ਼ਰਮਾ 2004 ਦੌਰਾਨ ਮਨੋਵਿਗਿਆਨ ਵਿੱਚ ਗੋਲਡ ਮੈਡਲਿਸਟ ਹਨ । ਇਸ ਮੌਕੇ ਵਿਭਾਗ ਦੀ ਅਲੂਮਨੀ ਕਮੇਟੀ ਦੇ ਕੋਆਰਡੀਨੇਟਰ ਡਾ. ਇੰਦਰਪ੍ਰੀਤ ਸੰਧੂ ਵੱਲੋਂ ਵੀ ਵਿਚਾਰ ਸਾਂਝੇ ਕੀਤੇ ਗਏ ।

Advertisement
Advertisement
Advertisement
Advertisement
Scroll to Top