Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਸਾਈਂ ਮਾਰਕੀਟ ਵਿਖੇ ਕੋਹਲੀ ਢਾਬੇ ਦੇ ਕੋਲ ਚੱਲੀ ਗੋਲੀ ਮਾਮਲੇ ਵਿਚ ਦੋ ਹਿਰਾਸਤ ’ਚ

ਸਾਈਂ ਮਾਰਕੀਟ ਵਿਖੇ ਕੋਹਲੀ ਢਾਬੇ ਦੇ ਕੋਲ ਚੱਲੀ ਗੋਲੀ ਮਾਮਲੇ ਵਿਚ ਦੋ ਹਿਰਾਸਤ ’ਚ

ਪਟਿਆਲਾ, 3 ਮਈ 2025 : Two in custody in connection with the shooting incident near Kohli Dhaba in Sai Market : ਸ਼ਾਹੀ ਸ਼ਹਿਰ ਪਟਿਆਲਾ (Patiala) ਦੀ ਸਾਈਂ ਮਾਰਕੀਟ (Sai Market) ਵਿਖੇ ਦੁਪਹਿਰ ਅੱਜ ਦੋ ਵਿਅਕਤੀਆਂ ਥੋੜੀ ਜਿਹੀ ਬਹਿਸ ਤੋਂ ਬਾਅਦ ਗੋਲੀ ਚਲਾ ਦਿੱਤੀ (Shot fired.) ਅਤੇ ਕਾਰ ਵਿਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ । ਘਟਨਾ ਦੀ ਸੂਚਨਾ ਮਿਲਦਿਆਂ ਹੀ ਪਟਿਆਲਾ ਦੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ (Palwinder Singh Cheema) ਅਤੇ ਥਾਣਾ ਸਬਜੀ ਮੰਡੀ ਦੇ ਐਸ. ਐਚ. ਓ. ਦਵਿੰਦਰ ਸਿੰਘ ਮੌਕੇ ‘ਤੇ ਪਹੰੁਚੇ ।

ਜਾਣਕਾਰੀ ਮਿਲੀ ਤਾਂ ਮੌਕੇ ‘ਤੇ ਹੀ ਸਾਰੇ ਐਸ. ਐਚ. ਓਜ਼ ਨੂੰ ਮੁਸਤੈਦ ਕਰ ਦਿੱਤਾ ਗਿਆ

ਪਟਿਆਲਾ ਦੇ ਐਸ. ਪੀ. (ਸਿਟੀ) ਪਲਵਿੰਦਰ ਚੀਮਾ ਨੇ ਦੱਸਿਆ ਕਿ ਜਦੋਂ ਪਟਿਆਲਾ ਪੁਲਸ ਨੂੰ ਗੋਲੀ ਚੱਲਣ ਦੀ ਜਾਣਕਾਰੀ ਮਿਲੀ ਤਾਂ ਮੌਕੇ ‘ਤੇ ਹੀ ਸਾਰੇ ਐਸ. ਐਚ. ਓਜ਼ ਨੂੰ ਮੁਸਤੈਦ ਕਰ ਦਿੱਤਾ ਗਿਆ ਅਤੇ ਗੋਲੀ ਚਲਾਉਣ ਵਾਲੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਗਿਆ ਹੈ ਅਤੇ ਜਿਹੜੀ ਗੱਡੀ ਵਰਤੀ ਗਈ ਸੀ ਵੀ ਹਿਰਾਸਤ ਵਿਚ ਲੈ ਲਈ ਗਈ ਹੈ ।

ਵਰਤੇ ਗਏ ਹਥਿਆਰ ਅਤੇ ਗੱਡੀ ਦੇ ਸਟੇਟਸ ਬਾਰੇ ਜਾਂਚ ਕੀਤੀ ਜਾ ਰਹੀ ਹੈ

ਚੀਮਾ ਨੇ ਦੱਸਿਆ ਕਿ ਵਰਤੇ ਗਏ ਹਥਿਆਰ ਅਤੇ ਗੱਡੀ ਦੇ ਸਟੇਟਸ ਬਾਰੇ ਜਾਂਚ ਕੀਤੀ ਜਾ ਰਹੀ ਹੈ । ਐਸ. ਪੀ. (ਸਿਟੀ) (S. P. (City) ਨੇ ਸਪੱਸਟ ਕੀਤਾ ਕਿ ਇਹ ਕੋਈ ਗੈਂਗਵਾਰ ਨਹੀਂ ਸਗੋਂ ਮੌਕੇ ‘ਤੇ ਹੋਈ ਬਹਿਸ ਤੋਂ ਬਾਅਦ ਗੋਲੀ ਚੱਲੀ ਹੈ । ਉਨ੍ਹਾਂ ਕਿਹਾ ਕਿ ਹਿਰਾਸਤ ਵਿਚ ਲਏ ਗਏ ਵਿਅਕਤੀਆਂ ਦੀ ਜਾਂਚ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਪਟਿਆਲਾ ਪੁਲਸ ਕਿਸੇ ਵੀ ਕਾਨੂੰਨ ਹੱਥ ਵਿਚ ਲੈਣ ਵਾਲੇ ਵਿਅਕਤੀ ਨੂੰ ਨਹੀਂ ਬਖਸ਼ੇਗੀ । ਉਨ੍ਹਾਂ ਕਿਹਾ ਕਿ ਪਟਿਆਲਾ ਪੁਲਸ ਪੁਰੀ ਤਰ੍ਹਾਂ ਅਲਰਟ ਹੈ ।

Read More : ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਕਾਰ ‘ਚੋਂ ਮਿਲੀ ਲਾਸ਼

Advertisement
Advertisement
Advertisement
Advertisement
Scroll to Top