Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:59 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਆਦਿਵਾਸੀ ਪਾਰਟੀ ਦਾ ਵਿਧਾਇਕ ਰਿਸ਼ਵਤ ਲੈਂਦਿਆਂ ਚੜ੍ਹਿਆ ਹੱਥੇ

ਭਾਰਤੀ ਆਦਿਵਾਸੀ ਪਾਰਟੀ ਦਾ ਵਿਧਾਇਕ ਰਿਸ਼ਵਤ ਲੈਂਦਿਆਂ ਚੜ੍ਹਿਆ ਹੱਥੇ

ਜੈਪੁਰ, 5 ਮਈ 2025 : Indian Tribal Party MLA caught taking bribe : ਭਾਰਤ ਦੇਸ਼ ਦੀ ਭ੍ਰਿਸ਼ਟਾਚਾਰ ਰੋਕੂ ਏਜੰਸੀ ਐਂਟੀ ਕੁਰੱਪਸ਼ਨ ਬਿਊਰੋ (Anti-Corruption Bureau) ਵਲੋਂ ਹਾਲ ਹੀ ਵਿਚ ਭਾਰਤੀ ਆਦਿਵਾਸੀ ਪਾਰਟੀ ਦੇ ਵਿਧਾਇਕ ਨੂੰ 20 ਲੱਖ ਰੁਪਏ ਰਿਸ਼ਵਤ ਵਜੋਂ ਲੈਂਦਿਆਂ ਪਕੜਿਆ ਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਵਿਧਾਇਕ ਇਹ ਰਿਸ਼ਵਤ ਮਾਈਨਿੰਗ ਨਾਲ ਜੁੜੇ ਇਕ ਸਵਾਲ ਨੂੰ ਵਿਧਾਨ ਸਭਾ ਵਿਚੋਂ ਹਟਾਉਣ ਲਈ ਪ੍ਰਾਪਤ ਕੀਤੀ ਗਈ ਸੀ ਜਦੋਂ ਕਿ ਮੰਗ 10 ਕਰੋੜ ਦੀ ਸੀ ।

ਮਾਈਨਿੰਗ ਦਾ ਕਾਰੋਬਾਰ ਕਰਨ ਵਾਲੇ ਰਵਿਦਰ ਸਿੰਘ ਨੇ 4 ਅਪ੍ਰੈਲ ਨੂੰ ਕੀਤੀ ਸੀ ਸਿ਼ਕਾਇਤ

ਰਾਜਸਥਾਨ ਦੇ ਬਾਗੀਦੌਰਾ ਤੋਂ ਵਿਧਾਇਕ ਅਤੇ ਭਾਰਤੀ ਆਦਿਵਾਸੀ ਪਾਰਟੀ (Indian Tribal Party) (ਬਾਪ) ਦੇ ਆਗੂ ਜੈ ਕ੍ਰਿਸ਼ਨ ਪਟੇਲ ਨੂੰ ਇਸ ਮਾਮਲੇ ਵਿੱਚ ਏ. ਸੀ. ਬੀ. ਦੇ ਡੀ. ਜੀ. ਡਾ. ਰਵੀ ਪ੍ਰਕਾਸ਼ ਮੇਹਰੜਾ ਨੇ ਦੱਸਿਆ ਕਿ ਮਾਈਨਿੰਗ ਦਾ ਕਾਰੋਬਾਰ ਕਰਨ ਵਾਲੇ ਰਵਿਦਰ ਸਿੰਘ ਨੇ 4 ਅਪ੍ਰੈਲ ਨੂੰ ਸਿ਼ਕਾਇਤ ਕੀਤੀ ਸੀ ਕਿ ਵਿਧਾਇਕ (MLA) ਨੇ ਖਦਾਨ ਨਾਲ ਜੁੜੇ ਪ੍ਰਸ਼ਨ ਨੰਬਰ 958, 628 ਅਤੇ 950 ਵਿਧਾਨ ਸਭਾ ਵਿੱਚ ਲਗਵਾਏ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਹਟਾਉਣ ਦੇ ਬਦਲੇ 10 ਕਰੋੜ ਰੁਪਏ ਮੰਗੇ ਹਨ ।

Read More : 3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ

Advertisement
Advertisement
Advertisement
Advertisement
Scroll to Top