Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੁੰਛ ਵਿਖੇ ਅੱਤਵਾਦੀਆਂ ਦੇ ਟਿਕਾਣਿਆਂ ਦਾ ਪਰਦਾ ਫਾਸ਼ ; ਪੰਜ ਆਈ. ਈ. ਡੀ. ਬਰਾਮਦ

ਪੁੰਛ ਵਿਖੇ ਅੱਤਵਾਦੀਆਂ ਦੇ ਟਿਕਾਣਿਆਂ ਦਾ ਪਰਦਾ ਫਾਸ਼ ; ਪੰਜ ਆਈ. ਈ. ਡੀ. ਬਰਾਮਦ

ਜੰਮੂ-ਕਸ਼ਮੀਰ, 5 ਮਈ 2025 : Terrorist hideouts busted in Poonch; Five IEDs recovered :  ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਸੈਕਟਰ ਦੇ ਹਰੀ ਮਾਰੋਟ ਪਿੰਡ ਵਿੱਚ ਇੱਕ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ ਹੈ । ਜਿਸ ਵਿੱਚ ਪੰਜ ਆਈ. ਈ. ਡੀ. (IED) ਬਰਾਮਦ ਕੀਤੇ ਗਏ ਹਨ, ਇਹ ਜਾਣਕਾਰੀ ਪੁੰਛ ਪੁਲਿਸ ਨੇ ਦਿੱਤੀ ਹੈ । ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵੱਲੋਂ ਕੰਟਰੋਲ ਰੇਖਾ `ਤੇ  ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ । ਪਹਿਲਗਾਮ ਹਮਲੇ ਤੋਂ ਬਾਅਦ, ਬੀਤੀ ਰਾਤ ਪਾਕਿਸਤਾਨ ਨੇ ਲਗਾਤਾਰ 11ਵੇਂ ਦਿਨ ਜੰਗਬੰਦੀ ਦੀ ਉਲੰਘਣਾ ਕੀਤੀ ।

ਫੌਜ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, 04-05 ਮਈ 2025 ਦੀ ਰਾਤ ਨੂੰ, ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਪੁੰਛ, ਰਾਜੌਰੀ, ਮੇਂਢਰ, ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕੰਟਰੋਲ ਰੇਖਾ ਦੇ ਪਾਰ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ । ਭਾਰਤੀ ਫੌਜ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ ।

Read More : ਜੰਮੂ-ਕਸ਼ਮੀਰ ਪੁਲਸ ਨੇ ਕੀਤੇ ਸ਼ਨੀਵਾਰ ਨੂੰ ਡੋਡਾ ਹਮਲੇ ਵਿਚ ਸ਼ਾਮਲ ਤਿੰਨ ਅੱਤਵਾਦੀਆਂ ਦੇ ਸਕੈਚ ਜਾਰੀ

Advertisement
Advertisement
Advertisement
Advertisement
Scroll to Top