Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡਾਂ ਤੇ ਸ਼ਹਿਰਾਂ ਵਿੱਚ ਲਾਏ ਜਾਣ ਠੀਕਰੀ ਪਹਿਰੇ : ਵਧੀਕ ਜ਼ਿਲ੍ਹਾ ਮੈਜਿਸਟਰੇਟ

ਪਿੰਡਾਂ ਤੇ ਸ਼ਹਿਰਾਂ ਵਿੱਚ ਲਾਏ ਜਾਣ ਠੀਕਰੀ ਪਹਿਰੇ : ਵਧੀਕ ਜ਼ਿਲ੍ਹਾ ਮੈਜਿਸਟਰੇਟ

ਸੰਗਰੂਰ, 10 ਮਈ 2025 :  Thikri Pehra to be installed in villages and cities: Additional District Magistrate : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਲਗਾਤਾਰ ਠੀਕਰੀ ਪਹਿਰਾ ਲਗਾਉਣ ਲਈ ਸਬੰਧਿਤ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਪਿੰਡ ਦੇ ਵਾਸੀਆਂ, ਨਗਰ ਕੌਂਸਲਾਂ, ਨਗਰ ਕੌਂਸਲ ਵਾਸੀਆਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ ।

ਜ਼ਿਲ੍ਹਾ ਸੰਗਰੂਰ ਵਿੱਚ ਪਿੰਡ-ਪਿੰਡ ਠੀਕਰੀ ਪਹਿਰੇ ਲਗਵਾਉਣ ਦੀ ਜ਼ਰੂਰਤ

ਜਾਰੀ ਕੀਤੇ ਹੁਕਮਾਂ ਵਿੱਚ ਉਹਨਾਂ ਕਿਹਾ ਹੈ ਕਿ ਮੌਜੂਦਾ ਸਕਿਓਰਿਟੀ ਹਾਈ-ਅਲਰਟ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਪਿੰਡ-ਪਿੰਡ ਠੀਕਰੀ ਪਹਿਰੇ ਲਗਵਾਉਣ ਦੀ ਜ਼ਰੂਰਤ ਹੈ । ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਸ਼ੱਕੀ ਵਿਅਕਤੀ ਜਾਂ ਕਾਰਵਾਈ ਧਿਆਨ ਵਿੱਚ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਸੀਨੀਅਰ ਪੁਲਿਸ ਕਪਤਾਨ, ਸੰਗਰੂਰ, ਸਬੰਧਤ ਪੁਲਸ ਥਾਣਾ, ਕੰਟਰੋਲ ਰੂਮ ਦਫਤਰ ਡਿਪਟੀ ਕਮਿਸ਼ਨਰ, ਸੰਗਰੂਰ ਵਿਖੇ ਟੈਲੀਫੋਨ ਨੰਬਰ 01672-234128 ਅਤੇ ਪੁਲਿਸ ਕੰਟਰੋਲ ਰੂਮ ਨੰਬਰ 80545-45100, 80545-45200 ‘ਤੇ ਸੂਚਿਤ ਕੀਤਾ ਜਾਵੇ । ਇਹ ਹੁਕਮ 10ਮਈ  ਤੋਂ 9 ਜੂਨ ਤਕ ਲਾਗੂ ਰਹਿਣਗੇ ।

Read More : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਅਸਲਾ ਲਾਇਸੰਸੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

Advertisement
Advertisement
Advertisement
Advertisement
Scroll to Top