Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਪਿਓ ਦਾ ਕੀਤਾ ਕ. ਤ. ਲ

ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਪਿਓ ਦਾ ਕੀਤਾ ਕ. ਤ. ਲ

ਤਲਵੰਡੀ ਸਾਬੋ, 12 ਮਈ 2025 : Son kills father over land dispute : ਪੰਜਾਬ ਦੇ ਸ਼ਹਿਰ ਤਲਵੰਡੀ ਸਾਬੋ ਵਿਖੇ ਦਵਿੰਦਰ ਸਿੰਘ ਸਰਾਂ ਨਾਮ ਦੇ ਇਕ ਵਿਅਕਤੀ ਦਾ ਉਸਦੇ ਆਪਣੇ ਹੀ ਪੁੱਤਰ ਵਲੋਂ ਮੌਤ ਦੇ ਘਾਟ ਉਤਾਰੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ । ਦੱਸਣਯੋਗ ਹੈ ਕਿ ਦਵਿੰਦਰ ਸਿੰਘ ਸਰਾਂ ਇਕ ਕਿਸਾਨ ਆਗੂ ਸਨ ਤੇ ਉਨ੍ਹਾਂ ਦੇ ਪੁੱਤਰ ਵਲੋਂ ਪ੍ਰਾਪਤ ਜਾਣਕਾਰੀ ਦੇ ਚਲਦਿਆਂ ਜ਼ਮੀਨੀ ਵਿਵਾਦ ਕਾਰਨ ਲੰਘੇ ਦਿਨਾਂ ਜ਼ਖਮੀ ਕਰ ਦਿੱਤਾ ਪਰ ਅੱਜ ਉਹ ਜ਼ਖ਼ਮਾਂ ਦੇ ਦਰਦਾਂ ਨੰੁ ਨਾ ਸਹਾਰਦਿਆਂ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ ।

ਮਾਮਲਾ ਦਰਜ਼ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ

ਦੱਸਣਯੋਗ ਹੈ ਕਿ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ 2022 ’ਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ । ਪੁਲਸ ਅਧਿਕਾਰੀਆਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਉਪਰੋਕਤ ਘਟਨਾਕ੍ਰਮ ਘਰੇਲੂ ਜ਼ਮੀਨੀ ਵਿਵਾਦ ਕਰਕੇ ਵਾਪਰਿਆ ਹੈ । ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ ’ਤੇ ਆਗੂ ਦੇ ਪੁੱਤਰ ਅਮਨਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ਼ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।

Read More :  ਦਿਨ ਦਿਹਾੜੇ ਮਾਂ-ਪੁੱਤਰ ਦਾ ਕਤਲ, ਬਾਥਰੂਮ ਵਿੱਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ

Advertisement
Advertisement
Advertisement
Advertisement
Scroll to Top