Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਕਟਰ ਵਿਰਾਟ ਕੋਹਲੀ ਲਿਆ ਟੈਸਟ ਕ੍ਰਿਕਟ ਤੋਂ ਸੰਨਿਆਸ

ਕ੍ਰਿਕਟਰ ਵਿਰਾਟ ਕੋਹਲੀ ਲਿਆ ਟੈਸਟ ਕ੍ਰਿਕਟ ਤੋਂ ਸੰਨਿਆਸ

ਨਵੀਂ ਦਿੱਲੀ, 12 ਮਈ 2025 : Cricketer Virat Kohli retires from Test cricket : ਭਾਰਤ ਦੇਸ਼ ਵਿਚ ਖੇਡੀਆਂ ਜਾਂਦੀਆਂ ਵੱਖ ਵੱਖ ਖੇਡਾਂ ਵਿਚੋਂ ਇਕ ਸਭ ਤੋਂ ਵਧ ਪ੍ਰਸਿੱਧ ਖੇਡ ਕ੍ਰਿਕਟ ਵਿਚ ਨਾਮਣਾ ਖੱਟਣ ਵਾਲੇ ਕ੍ਰਿਕਟਰ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ । ਇਸ ਨਾਲ ਕ੍ਰਿਕਟ ਨੂੰ ਆਪਣੀ ਪਸੰਦ ਮੰਨਣ ਵਾਲਿਆਂ ਵਿਚ ਕਾਫੀ ਮਾਯੂਸੀ ਜਿਹੀ ਛਾ ਗਈ ਹੈ ।

ਦੱਸਣਯੋਗ ਹੈ ਕਿ ਭਾਰਤੀ ਕ੍ਰਿਕਟ ਜਿਥੇ ਪਹਿਲਾਂ ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਕੇ ਆਪਣੇ ਪ੍ਰਸ਼ੰਸਕਾਂ ਨੂੰ ਚੌਂਕਾ ਦਿੱਤਾ ਸੀ ਤੇ ਹੁਣ ਉਸ ਤੋਂ ਬਾਅਦ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰਕੇ ਖੇਡ ਪ੍ਰੇਮੀਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ।

ਭਾਰਤ ਅਗਲੇ ਮਹੀਨੇ ਕਰਨ ਵਾਲਾ ਹੈ ਇੰਗਲੈਂਡ ਦਾ ਦੌਰਾ

ਪ੍ਰਾਪਤ ਜਾਣਕਾਰੀ ਅਨੁਸਾਰ ਟੈਸਟ ਕ੍ਰਿਕਟ ਮੈਚ ਵਿਚੋਂ ਸੰਨਿਆਸ ਲੈਣ ਦੇ ਲਏ ਜਾਣ ਵਾਲੇ ਫ਼ੈਸਲੇ ਸਬੰਧੀ ਵਿਰਾਟ ਕੋਹਲੀ ਵਲੋਂ ਪਹਿਲਾਂ ਹੀ ਬੀ. ਸੀ. ਸੀ. ਆਈ. ਨੂੰ ਦੱਸ ਦਿੱਤਾ ਸੀ ਪਰ ਬੀ. ਸੀ. ਸੀ. ਆਈ. ਨੇ ਆਖਿਆ ਸੀ ਕਿ ਜੋ ਇੰਗਲੈਂਡ ਟੈਸਟ ਲੜੀ ਆਉਣ ਵਾਲੀਆਂ ਦੇ ਚਲਦਿਆਂ ਸੰਨਿਆਸ ਲੈਣ ਵਾਲੇ ਫ਼ੈਸਲੇ ਤੇ ਸੋਚਿਆ ਜਾ ਸਕਦਾ ਹੈ । ਭਾਰਤ ਅਗਲੇ ਮਹੀਨੇ ਇੰਗਲੈਂਡ ਦਾ ਦੌਰਾ ਕਰਨ ਵਾਲਾ ਹੈ ਤੇ ਉਸ ਸਮੇਂ ਦੌਰਾਨ ਟੀਮ ਪੰਜ ਮੈਚਾਂ ਦੀ ਟੈਸਟ ਲੜੀ ਖੇਡੇਗੀ ।

Read More : ਅਹਿਮਦਾਬਾਦ ‘ਚ ਅੱਜ ਗੁਜਰਾਤ ਟਾਈਟਨਜ਼ ਦੀ ਸਨਰਾਈਜ਼ਰਜ਼ ਹੈਦਰਾਬਾਦ ਨਾਲ ਟੱਕਰ

Advertisement
Advertisement
Advertisement
Advertisement
Scroll to Top